7 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ 

Spread the love

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਰਿਹਾਅ ਕਰੇ : ਅੰਗਰੇਜ਼ ਸਿੰਘ ਮੱਤਾ

ਜੈਤੋ, 31 ਦਸੰਬਰ (ਮਨਜੀਤ ਸਿੰਘ ਢੱਲਾ)-ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਮੁਹਾਲੀ ਵਿਖੇ ਆਉਣ ਵਾਲੀ 7 ਜਨਵਰੀ ਨੂੰ ਦੋ ਸਾਲ ਪੂਰੇ ਹੋਣ ਜਾਣ ਤੇ ਮੁਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਇਸ ਮੌਕੇ ਆਗੂਆਂ ਨੇ ਦੱਸਿਆ ਕੇ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ ਆਲੇ ਅਤੇ ਕਰਾਉਣ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਅਤੇ ਬੰਦੀ ਸਿੰਘਾਂ ਦੀਆ ਬਿਨਾਂ ਕਿਸੇ ਸ਼ਰਤ ਰਿਹਾਅ ਕਰੋ ਇਸ ਮੌਕੇ ਜੈਤੋ ਹਲਕੇ ਪਿੰਡ ਪਿੰਡ ਚ ਮੀਟਿੰਗਾ ਕੀਤੀਆਂ ਗਈਆਂ ਮੀਟਿੰਗਾਂ ਦੀ ਅਗਵਾਈ ਨਛੱਤਰ ਸਿੰਘ ਦਬੜੀਖਾਨਾ ਸਵੇਕ ਸਿੰਘ ਅੰਗਰੇਜ ਸਿੰਘ ਗੋਰਾ ਮੱਤਾ, ਜਗਵੀਰ ਸਿੰਘ ਗੁਲਾਟੀ, ਤਰਸੇਮ ਸਿੰਘ ਘਣੀਆਂ, ਗੁਰਪਾਲ ਸਿੰਘ, ਕੋਰ ਸਿੰਘ ਖਾਲਸਾ, ਲਾਭ ਸਿੰਘ ਬਰਾੜ,  ਸ਼ਮਿੰਦਰ ਸਿੰਘ, ਵੜਿੰਗ ਗੁਰਪਾਲ ਸਿੰਘ, ਲੱਕੀ ਸਿੰਘ, ਦਿਲਦਾਰ ਸਿੰਘ, ਜਸਕਰਨ ਸਿੰਘ, ਗੋਬਿੰਦ ਸਿੰਘ, ਜਸਪ੍ਰੀਤ ਸਿੰਘ, ਜੱਸੂ ਸਿੰਘ, ਗੋਲਾ ਸਿੰਘ, ਗਿੱਲ ਸਿੰਘ ਪਿੰਡ ਡੋਡ, ਕਰਮਵੀਰ ਸਿੰਘ, ਮਾਂਟਾ ਸਿੰਘ, ਮਹਿਕਦੀਪ ਸਿੰਘ, ਬੇਅੰਤ ਸਿੰਘ, ਗਰਨੈਲ ਸਿੰਘ, ਡਾਕਟਰ ਗੁਰਨੈਬ ਸਿੰਘ, ਅਜੀਤ ਪਾਲ ਸਿੰਘ, ਜਗਸੀਤ ਸਿੰਘ ਸੁਖਵਿੰਦਰ ਸਿੰਘ ਆਦਿ ਪਿੰਡਾਂ ਵਿੱਚ ਹਜ਼ਾਰ ਹੋ ਕੇ ਵੱਧ ਤੋਂ ਵੱਧ ਆਗੂਆਂ ਦੀ ਗਿਣਤੀ ਵਿਚ ਜੈਤੋ ਬਲਾਕ ਵਿਚੋਂ ਲੋਕ ਸ਼ਾਮਲ ਹੋਣਗੇ ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸੈਂਟਰ ਸਰਕਾਰ ਇਹਨਾਂ ਮੁੱਖ ਮੰਗਾਂ ਵੱਲ ਧਿਆਨ ਦੇਵੇ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਸਰਕਾਰ ਰਿਹਾਅ ਕਰੇ।

  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *