ਅਜਾਦ ਗਰੁਪ ਵੱਲੋਂ ਲੜਕੀ ਦੇ ਵਿਆਹ ਤੇ ਕੀਤੀ ਸਹਾਇਤਾ

Spread the love

ਸਰਾਏ ਅਮਾਨਤ ਖਾਂ, 10 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਹਲਕਾ ਤਰਨਤਾਰਨ ਵਿਚ ਪ੍ਰਫੁੱਲਿਤ ਹੋ ਰਹੇ ਅਜਾਦ ਗਰੁਪ ਵੱਲੋਂ ਪਿੰਡ ਚੀਮਾ ਕਲਾਂ ਦੇ ਗਰੀਬ ਲੜਕੀ ਦੇ ਵਿਆਹ ਤੇ ਸਹਾਇਤ ਕੀਤੀ ਗਈ। ਅਜਾਦ ਗਰੁਪ ਤੋਂ ਲੋਕਾਂ ਨੂੰ ਬਹੁਤ ਆਸਾਂ ਹਨ ਕਿਉਂਕਿ ਲੋਕ ਹੁਣ ਦੂਸਰੀਆਂ ਪਾਰਟੀਆਂ ਤੋਂ ਦੁਖੀ ਹੋ ਚੁੱਕੇ ਹਨ। ਅਜਾਦ ਗਰੁਪ ਹਲਕੇ ਵਿਚ ਪੂਰੀ ਤਰ੍ਹਾਂ ਪ੍ਰਫੁੱਲਿਤ ਹੋ ਰਿਹਾ ਹੈ ਅਤੇ ਨਾਮੀ ਵਿਅਕਤੀ ਇਸ ਗਰੁੱਪ ਨਾਲ ਜੁੜ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਅਜਾਦ ਗਰੁਪ ਵਿਚ ਸੈਂਕੜੇ ਹੋਰ ਨਾਮੀ ਵਿਅਕਤੀ ਸ਼ਾਮਲ ਹੋਣਗੇ। ਇਸ ਮੌਕੇ ਸਹਿਬ ਸਿੰਘ ਚੀਮਾ ਕਲਾਂ, ਬਲਵਿੰਦਰ ਸਿੰਘ ਬਿੱਲਾ ਅਤੇ ਹੀਰਾ ਸਿੰਘ ਹਾਜਰ ਸਨ।

  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *