* ਅਸਪਾਲ ਕਲਾਂ ਤੋਂ 86 ਸ਼ਰਧਾਲੂ ਮੁੱਖ ਮੰਤਰੀ ਤੀਰਥ ਯਾਤਰਾ ਲਈ ਦੋ ਬੱਸਾਂ ਰਾਹੀਂ ਰਵਾਨਾ * ਅੰਮ੍ਰਿਤਪਾਲ ਸਿੰਘ ਸਤਨਾਮ ਤੇ ਕਰਮਜੀਤ ਸਿੰਘ ਜਵੰਧਾ ਨੇ ਤੀਰਥ ਯਾਤਰਾ ਨੂੰ ਦੱਸਿਆ ਸਰਾਹੁਣਯੋਗ ਉਪਰਾਲਾ

Spread the love
ਧਨੌਲਾ 25 ਸਤੰਬਰ (ਹਰਦੀਪ ਹੈਰੀ)=ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਸਪਾਲ ਕਲਾਂ ਤੋਂ ਦੋ ਬੱਸਾਂ ਰਾਹੀਂ 86 ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਇਸ ਮੌਕੇ ਪਿੰਡ ਦੇ ਆਗੂਆਂ ਅਤੇ ਵਰਕਰਾਂ ਨੇ ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਅੰਮ੍ਰਿਤਪਾਲ ਸਿੰਘ ਬੂਥ 157, ਕਰਮਜੀਤ ਸਿੰਘ ਜਵੰਧਾ ਬੂਥ 158, ਕਰਮਜੀਤ ਥਿੰਦ, ਗੁਰਪ੍ਰੀਤ ਸਿੰਘ ਹਾਜ਼ਰ ਰਹੇ।ਅੰਮ੍ਰਿਤਪਾਲ ਸਿੰਘ ਸਤਨਾਮ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਇੱਕ ਸਰਾਹੁਣਯੋਗ ਉਪਰਾਲਾ ਹੈ। ਇਸ ਯਾਤਰਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ। ਅਸਪਾਲ ਕਲਾਂ ਤੋਂ 86 ਸ਼ਰਧਾਲੂਆਂ ਦਾ ਤੀਰਥ ਯਾਤਰਾ ਲਈ ਰਵਾਨਾ ਹੋਣਾ ਖੁਸ਼ੀ ਦੀ ਗੱਲ ਹੈ।ਕਰਮਜੀਤ ਸਿੰਘ ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਧਾਰਮਿਕ ਆਸਥਾ ਨਾਲ ਜੁੜਿਆ ਇੱਕ ਚੰਗਾ ਉਪਰਾਲਾ ਹੈ। ਇਸ ਤਹਿਤ ਸ਼ਰਧਾਲੂਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੋਕਾਂ ਨੂੰ ਆਪਣੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਨਾਲ ਜੋੜਨ ਵਿੱਚ ਸਹਾਇਕ ਹੁੰਦੇ ਹਨ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *