ਅੱਜ ਬਿਜਲੀ ਬੰਦ ਰਹੇਗੀ

Spread the love

ਅੱਜ ਬਿਜਲੀ ਬੰਦ ਰਹੇਗੀ

ਜੈਤੋ,19 ਦਸੰਬਰ (ਮਨਜੀਤ ਸਿੰਘ ਢੱਲਾ)- ਪਾਵਰਕਾਮ ਉੱਪ ਮੰਡਲ ਜੈਤੋ ਦੇ ਆਰ.ਏ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮਿਤੀ 20 ਦਸੰਬਰ 2024 ਨੂੰ 220 ਕੇਵੀਏ ਸਬ-ਸਟੇਸ਼ਨ ਬਾਜਾਖਾਨਾ ਵਿਖੇ ਬਿਜਲੀ ਯੰਤਰਾਂ ਤੇ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਰਨ ਲਈ 66 ਕੇਵੀਏ ਸਬ- ਸਟੇਸ਼ਨ ਜੈਤੋ ਤੋਂ ਚਲਦੇ 11 ਕੇਵੀਏ ਸਾਰੇ ਫੀਡਰ ਸਵੇਰੇ 10: 00 ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ। ਜਿਸ ਕਾਰਨ ਜੈਤੋ ਏਰੀਆ ਦੇ ਕੋਟਕਪੂਰਾ, ਮੁਕਤਸਰ, ਬਠਿੰਡਾ , ਬਾਜਾਖਾਨਾ ਰੋਡ ਆਦਿ ਸ਼ਾਮਲ ਹਨ। ਇਸ ਨਾਲ ਹੀ ਸ਼ਹਿਰ ਜੈਤੋ ਸਮੇਤ ਹਰਦਿਆਲ ਨਗਰ ਦੀ ਸਪਲਾਈ ਵੀ ਬੰਦ ਰਹੇਗੀ। ਉਨ੍ਹਾਂ ਕਿਹਾ ਕਿ 66 ਕੇਵੀਏ ਸਬ-ਸਟੇਸ਼ਨ ਜੈਤੋ ਦੇ ਚਲਦੇ ਸਾਰੇ ਫੀਡਰ ਦੀ ਬਿਜਲੀ ਵੀ ਪ੍ਰਭਾਵਿਤ ਹੋਵੇਗੀ ।

  • Related Posts

    ਬਲਾਕ ਦੇ ਵੱਖ ਵੱਖ ਪਿੰਡਾਂ ਵਿਖੇ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਆਯੋਜਿਤ

    Spread the love

    Spread the loveਬਾਜਾਖਾਨਾ 11 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਸਿਵਲ ਸਰਜਨ, ਫਰੀਦਕੋਟ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮੁਦਾਇਕ ਸਿਹਤ ਕੇਂਦਰ, ਬਾਜਾਖਾਨਾ ਵਿਖੇ ਡਾ. ਨਵਪ੍ਰੀਤ ਗਰੇਵਾਲ, ਸੀਨੀਅਰ ਮੈਡੀਕਲ ਅਫਸਰ, ਸੀ…

    ਧਾਰਮਿਕ ਯਾਤਰਾ ਤੋਂ ਵਾਪਸ ਪਰਤੀ ਸੰਗਤ ਦਾ ਪਿੰਡ ਚੰਦਿਆਣੀ ਕਲਾਂ ਵਿਖੇ ‘ਆਪ’ ਆਗੂ ਕਰਨਵੀਰ ਕਟਾਰੀਆ ਅਤੇ ਟਰੱਕ ਯੂਨੀਅਨ ਪ੍ਰਧਾਨ ਸ਼ਾਮ ਮਹਿਰ ਕਟਾਰੀਆ ਵੱਲੋਂ ਭਰਵਾਂ ਸਵਾਗਤ

    Spread the love

    Spread the love ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਦੇ ਨਜ਼ਦੀਕੀ ਪਿੰਡ ਚੰਦਿਆਣੀ ਕਲਾਂ ਵਿਖੇ ਉਸ ਸਮੇਂ ਬਹੁਤ ਹੀ ਸ਼ਰਧਾਪੂਰਵਕ ਅਤੇ ਨਿੱਘਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ…

    Leave a Reply

    Your email address will not be published. Required fields are marked *