ਆਉਣ ਵਾਲੀਆਂ ਵਿਧਾਨ ਸਭਾਂ 2027 ਚੋਣਾਂ,ਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ :- ਚੈਅਰਮੈਨ ਹਰਜਿੰਦਰ ਸਿੰਘ ਅਤੇ  ਮਿੰਟੂ ਠੱਠੀਆਂ

Spread the love
ਅੰਮ੍ਰਿਤਸਰ /ਗਹਿਰੀ ਮੰਡੀ 8 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ  ) ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਦੇ ਪਿੰਡਾਂ ਦੇ ਲੋਕਾਂ ਦੇ ਦੁੱਖ ਤਕਲੀਫਾਂ ਸੁਣਦੇ ਨੇ ਅਤੇ ਕੰਮ ਕਾਜ ਕਰਦੇ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ :-ਚੈਅਰਮੈਨ ਹਰਜਿੰਦਰ ਸਿੰਘ ਰਾਏਪੁਰ ਅਤੇ ਨੰਬਰਦਾਰ ਸੁਖਦੇਵ ਸਿੰਘ ਮਿੰਟੂ ਠੱਠੀਆਂ ਨੇ ਸਾਂਝਾ ਬਿਆਨ ਕਰਦੇ ਹੋਏ ਕਿਹਾ ਕਿ  ਆਮ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਆਮ ਪਾਰਟੀ ਅਲਵਿਦਾ ਕਹਿ ਕੇ ਛੱਡ ਰਹੇ ਨੇ ਅਤੇ ਕਾਂਗਰਸ ਪਾਰਟੀ ਵਿੱਚ ਦਿਨੋਂ ਦਿਨ ਸ਼ਾਮਲ ਹੋ ਰਹੇ ਅਤੇ ਪੰਜਾਬ ਦੇ ਲੋਕ ਸਿਰਫ ਕਾਂਗਰਸ ਪਾਰਟੀ ਦੀ ਲੋਕ ਉਡੀਕ ਕਰ ਰਹੇ ਹਨ ਅਤੇ ਆਉਣ ਵਾਲੀਆ ਵਿਧਾਨ ਸਭਾ 2027 ਚੋਣਾਂ,ਚ ਵਿੱਚ ਚੋਣਾਂ, ਵਿੱਚ ਕਾਂਗਰਸ ਪਾਰਟੀ ਪੰਜਾਬ ਚ, ਲਿਆਉਣੀ ਚਾਹੁੰਦੇ ਨੇ,ਅਤੇ ਹਲਕਾ ਗੁਰੂ ਤੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਹਲਕਾ ਜੰਡਿਆ ਗੁਰੂ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ,ਪੰਜਾਬ ਵਿੱਚ ਪਹਿਲ ਅਧਾਰ ਨਾਲ ਕਾਂਗਰਸ ਦੀ ਸਰਕਾਰ ਹੀ ਬਣੇਗੀ ਇਸ ਮੋਕੇ, ਤੇ ਜੱਗਾ ਸਿੰਘ ਸੁਲਤਾਨਵਿੰਡ, ਨੰਬਰਦਾਰ ਸੁਖਦੇਵ ਸਿੰਘ ਮਿੰਟੂ ਠੱਠੀਆਂ, ਵੀਰ ਧਰਮਿੰਦਰ ਸਿੰਘ ਸਿੰਘ ਠੱਠੀਆਂ, ਲੱਡੂ ਨੰਗਲ ਦਿਆਲ ਸਿੰਘ ਹੋਰ ਆਦਿ!
  • Related Posts

    ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

    Spread the love

    Spread the loveਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ…

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    Leave a Reply

    Your email address will not be published. Required fields are marked *