ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ 

Spread the love
ਝਬਾਲ,27=ਸਤੰਬਰ (ਮੱਖਣ ਮਨੋਜ )-ਪੰਜਾਬ ਕਾਂਗਰਸ ਓ ਬੀ ਸੀ ਵਿੰਗ ਦੇ ਰਾਸ਼ਟਰੀ ਮੀਤ ਪ੍ਰਧਾਨ ਕੰਵਰਦੀਪ ਸਿੰਘ ਸੈਣੀ ਨੇ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਦੀ ਪ੍ਰਕਿਰਿਆ ਤਹਿਤ ਤਰਨ ਤਾਰਨ ਹਲਕੇ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਦੇ ਅਤਿ ਨਜ਼ਦੀਕੀ ਸਾਥੀ ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਨੂੰ ਜ਼ਿਲਾ ਤਰਨ ਤਾਰਨ ਦੇ ਓ ਬੀ ਸੀ ਵਿੰਗ ਕਾਂਗਰਸ ਦੇ ਕੋਆਰਡੀਨੇਟਰ ਨਿਯੁੱਕਤ ਕੀਤਾ।ਜਿਸ ਤੇ ਅੱਜ ਇਲਾਕੇ ਦੇ ਪਤਵੰਤੇ ਰਾਜਕਰਨ ਰਾਜਨ ਲਾਲੀ ਠੱਠੀਆਂ ਜੱਸਲ ਟੇਲਰ,ਮਨਜਿੰਦਰ ਸਿੰਘ ਮੰਨੀਂ ਭੋਜੀਆਂ, ਮਨਜਿੰਦਰ ਸਿੰਘ ਮੰਨੂੰ ਸੋਹਲ ,ਪੱਪਾ ਫੋਟੋਸਟੇਟ ਵਾਲਾ,ਚੰਡੀਗੜ ਜਰਨਲਿਸਟ ਯੂਨੀਅਨ ਦੇ ਝਬਾਲ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਨਰਿੰਦਰ ਪੱਪਾ,ਮੀਤ ਪ੍ਰਧਾਨ ਸੁਖਦੇਵ ਸਿੰਘ ਮੀਆਂਪੁਰ,ਜੀ ਸਕੱਤਰ ਤੇਜਿੰਦਰ ਸਿੰਘ ਬੱਬੂ, ਪੱਤਰਕਾਰ ਮੱਖਣ ਮਨੋਜ, ਪੱਤਰਕਾਰ ਗੁਰਬੀਰ ਸਿੰਘ ਗੰਡੀਵਿੰਡ,ਤੰਨੂ ਸ਼ਰਮਾ , ਜਸ਼ਨਦੀਪ ਸਿੰਘ ਜਗਤਪੁਰਾ, ਸੁੱਖਾ ਸਿੰਘ ਠੱਠੀ,ਸਾਜਨ ਸਿੰਘ, ਸਾਜਨ ਸਿੰਘ ਛਾਪਾ, ਰਾਜਾ ਥਾਦੇ ਨਿਸ਼ਾਨ ਸਿੰਘ ਠੱਠੀ  ਨੇ ਇੰਦਰਜੀਤ ਸਿੰਘ ਲਾਲੀ ਪਲਾਈਵੁੱਡ ਨੂੰ ਵਧਾਈ ਦੇਂਦਿਆਂ ਸਨਮਾਨਤ ਕੀਤਾ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *