ਈ.ਟੀ.ਓ ਅਮਨਦੀਪ ਸਿੰਘ ਦਾ ਕੀਤਾ ਗਿਆ ਸਵਾਗਤ

Spread the love
ਭਾਦਸੋ,24 ਜੁਲਾਈ :- ( ਜਗਜੀਤ ਸਿੰਘ ਕੈਂਥ ):- ਨਾਭਾ ਵਿੱਚ ਆਬਕਾਰੀ ਅਤੇ ਕਰ ਅਧਿਕਾਰੀ (ਈ.ਟੀ.ਓ.) ਵਜੋਂ ਨਿਯੁਕਤੀ ‘ਤੇ ਸਥਾਨਕ ਪਤਵੰਤਿਆਂ ਅਤੇ ਸ਼ੁਭਚਿੰਤਕਾਂ ਵੱਲੋਂ ਅਮਨਦੀਪ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ੈਂਕੀ ਸਿੰਗਲਾ ਸਪੁੱਤਰ ਪ੍ਰਧਾਨ ਮਧੂ ਬਾਲਾ, ਅਸ਼ੀਸ਼ ਸਿੰਗਲਾ, ਸੰਜੀਵ ਸੂਦ ਸਪੁੱਤਰ ਨਿਰਮਲਾ ਸੂਦ ਸੀਨੀਅਰ ਮੀਤ ਪ੍ਰਧਾਨ , ਯਾਦਵਿੰਦਰ ਸਿੰਘ ਲਾਡੀ ਖਟੜਾ, ਪਨਗਰੇਨ ਇੰਸਪੈਕਟਰ ਸੁਮਿਤ, ਪਨਗਰੇਨ ਇੰਸਪੈਕਟਰ ਜਗਜੀਤ ਸਿੰਘ, ਪਰਮਿੰਦਰ ਸਿੰਘ ਘਮਰੌਂਦਾ ਅਤੇ ਹੋਰ ਹਾਜ਼ਰ ਲੋਕਾਂ ਨੇ ਅਮਨਦੀਪ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਲੋਕਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਅਮਨਦੀਪ ਸਿੰਘ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ, ਨਿਰਪੱਖਤਾ ਅਤੇ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *