ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ
Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

ਉਨ੍ਹਾਂਨੇ ਕਿਹਾ ਕਿ ਅੱਜ ਦੇਸ਼ ਅੰਦਰ ਹਾਲਾਤ ਬੜੇ ਨਾਜ਼ੁਕ ਹਨ ਕੁਝ ਕੁਝ ਸਿਆਸਤਦਾਨ ਆਪਣੀ ਕੁਰਸੀ ਨੂੰ ਬਚਾਉਣ ਲਈ ਧਰਮ ਦੇ ਨਾਂ ਤੇ ਲੋਕਾਂ ਨੂੰ ਲੜਾਉਣ ਦਾ ਕੰਮ ਕਰ ਰਹੇ ਹਨ ਜੋ ਕਿ ਦੇਸ਼ ਦੇ ਲੋਕਤੰਤਰ ਲਈ ਖਤਰਾ ਹਨ।ਲੋਕਾਂ ਨੂੰ ਅਜਿਹੇ ਸਿਆਸਤਦਾਨਾਂ ਤੋ ਸੁਚੇਤ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਈਦ ਦਾ ਤਿਉਹਾਰ ਆਪਸੀ ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਜਿਸ ਨੂੰ ਸਾਰਿਆਂ ਨੂੰ ਅਪਣਾਉਣਾ ਚਾਹੀਦਾ ਹੈ।ਖੋਜੇਵਾਲ ਨੇ ਕਿਹਾ ਕਿ ਭਾਰਤ ਇੱਕ ਅਜਿਹਾ ਦੇਸ਼ ਹੈ ਜਿਸਦੇ ਵਿੱਚ ਹਰ ਧਰਮ ਦਾ ਤਿਉਹਾਰ ਬੜੀ ਹੀ ਧੂਮ-ਧਾਮ ਦੇ ਨਾਲ ਮਨਾਇਆ ਜਾਂਦਾ ਹੈ।ਭਾਰਤ ਵਾਸੀਆਂ ਦੇ ਵੱਲੋਂ ਹਰ ਤਿਉਹਾਰ ਨੂੰ ਵੱਖੋ-ਵੱਖ ਢੰਗ ਨਾਲ ਅਤੇ ਮਿਲ-ਜੁਲ ਕੇ ਮਨਾਇਆ ਜਾਂਦਾ ਹੈ।ਮੁਸਲਿਮ ਭਾਈਚਾਰੇ ਦੀ ਗੱਲ ਕਰੀਏ ਤਾਂ ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਮੌਕੇ ਤੇ ਭਾਜਪਾ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਸਭਰਵਾਲ ,ਅਨਸਾਰੀ ਮੁਹੰਮਦ ਅਤੇ ਅਬਦੁਲ ਰਹਿਮਾਨ ਅਤੇ ਹੌਰ ਹਾਜ਼ਰ ਸਨ।




