ਉਘੇ ਸਮਾਜ ਸੇਵਕ ਜੋਬਨਜੀਤ ਸਿੰਘ ਹੋਠੀਆ ਦੇ ਪਿਤਾ ਸੀਤਲ ਸਿੰਘ ਗਿੱਲ ਨੂੰ ਸਰਧਾਜਲੀਆ ਭੇਟ                       

Spread the love
ਗੋਇੰਦਵਾਲ ਸਾਹਿਬ, 12 ਜੁਲਾਈ  (  ਕਰਨੈਲ ਸਿੰਘ ਰਿੰਕੂ )       ਉਘੇ ਸਮਾਜ ਸੇਵਕ ਜੋਬਨਜੀਤ ਸਿੰਘ ਦੇ ਪਿਤਾ ਸੀਤਲ ਸਿੰਘ ਗਿੱਲ ਦੀ ਅੰਤਿਮ ਅਰਦਾਸ ਮੌਕੇ ਤੇ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਸਰਧਾਜਲੀਆ ਭੇਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ, ਸ ਸੀਤਲ ਸਿੰਘ ਗਿੱਲ ਬਹੁਤ ਵਧੀਆ ਅਤੇ ਮਿਹਨਤੀ ਇਨਸਾਨ ਸਨ ਉਨਾਂ ਦੀ ਸਖਸੀਅਤ ਉਨਾਂ ਦੇ ਬੱਚਿਆਂ ਵਿੱਚੋ ਝਲਕਦੀ ਹੈ ਇਸ ਕਰਕੇ ਉਹ ਸਮਾਜ ਦੀ ਸੇਵਾ ਕਰ ਰਹੇ ਹਨ    ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸ੍ਰੌਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਲਾਹੋਰੀਆ, ਸਰਪੰਚ ਨਿਰਮਲ ਸਿੰਘ ਢੋਟੀ, ਡਾਇਰੈਕਟਰ ਹਰਪ੍ਰੀਤ ਸਿੰਘ ਧੁੰਨਾ, ਪੰਜਾਬ ਰਾਜਪੂਤ ਕੌਸਿਲ ਦੇ ਜਿਲਾ ਪਰਧਾਨ ਹਰਭਜਨ ਸਿੰਘ ਰਠੋਰ, ਸਰਪੰਚ ਸੁਖਜਿੰਦਰ ਸਿੰਘ ਹੋਠੀਆ, ਬਾਬਾ ਜੀਵਨ ਸਿੰਘ ਸੁਸਾਇਟੀ ਦੇ ਚੈਅਰਮੈਨ ਗੁਰਨਾਮ ਸਿੰਘ ਲਾਡੀ, ਆਪ ਆਗੂ ਹਰਪਿੰਦਰ ਸਿੰਘ ਗਿੱਲ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ ਕਾਗਰਸ ਪਾਰਟੀ, ਦਿਲਬਾਗ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਸਾਬਕਾ ਸਰਪੰਚ, ਯੂਥ ਆਗੂ ਵਰਿੰਦਰ ਸਿੰਘ ਜੋਤੀ, ਸਾਬਕਾ ਮੈਬਰ ਮੱਸਾ ਸਿੰਘ,ਅੰਗਰੇਜ ਸਿੰਘ ਕੈਰੋਂ ਜਰਨਲ ਸਕੱਤਰ ਬਾਬਾ ਜੀਵਨ ਸਿੰਘ ਵੈਲਫੈਅਰ ਸੁਸਾਇਟੀ, ਸੀਨੀਅਰ ਅਕਾਲੀ ਆਗੂ ਸੁਖਬੀਰ ਸਿੰਘ ਗੋਇੰਦਵਾਲ ਸਾਹਿਬ ਅਤੇ ਹੋਰ ਸੀਨੀਅਰ ਆਗੂ ਹਾਜਰ ਸਨ
  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *