ਕਿਸਾਨ ਆਗੂ ਡੱਲੇਵਾਲ ਦੀ ਸਿਹਤਯਾਬੀ ਲਈ ਨਿੱਤ ਅਰਦਾਸ ਕਰਨ ਵਾਲੇ ਪਿੰਡ ਭਮਾਂ ਕਲਾਂ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਨੂੰ ਕੀਤਾ ਸਨਮਾਨਤ

Spread the love

ਮਾਛੀਵਾੜਾ ਸਾਹਿਬ,-17 ਅਪ੍ਰੈਲ (ਸੁੱਚਾ ਬੰਗੜ )ਪਿੰਡ ਭਮਾਂ ਕਲਾਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਜੀਤ ਸਿੰਘ ਨੂੰ ਗੁਰੂ ਘਰ ਕਮੇਟੀ ਦੇ ਪ੍ਰਧਾਨ ਜਸਮੇਲ ਸਿੰਘ ਢਿੱਲੋਂ ਅਤੇ ਮਾਛੀਵਾੜਾ ਸਾਹਿਬ ਦੇ ਸ਼ਹਿਰੀ ਪ੍ਰਧਾਨ ਰਾਜਵੰਤ ਸਿੰਘ ਗਿੱਲ ਵੱਲੋਂ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਕਰਨ ਵੇਲੇ ਆਗੂਆਂ ਨੇ ਦੱਸਿਆ ਕਿ ਗ੍ਰੰਥੀ ਭਾਈ ਬਲਜੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਮੰਗਾਂ ਦੇ ਹੱਕ ਲਈ ਧਰਨੇ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਸਵੇਰੇ ਸ਼ਾਮ ਅਰਦਾਸ ਕਰਦਾ ਸੀ ਕਿ ਉਹ ਜਲਦ ਸਿਹਤਯਾਬ ਹੋ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਹੋਰ ਤਕੜੇ ਹੋ ਕੇ ਅੱਗੇ ਆਉਣ।ਇਸ ਮੌਕੇ ਸੁਪਿੰਦਰ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ,ਕਰਨੈਲ ਸਿੰਘ, ਜਗਦੇਵ ਸਿੰਘ, ਹਰਜੀਤ ਸਿੰਘ, ਜਰਨੈਲ ਸਿੰਘ, ਸਰਪੰਚ ਕਰਮਜੀਤ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ ਤੇ ਬਲਜੀਤ ਸਿੰਘ ਆਦਿ ਮੌਜੂਦ ਸਨ।

  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *