ਖੀਰਾਂਵਾਲੀ ਸਕੂਲ ਦੇ ਲੈਕਚਰਾਰ ਦਵਿੰਦਰ ਸਿੰਘ ਵਾਲੀਆ ਦਾ ਸਨਮਾਨ  

Spread the love
 ਫੱਤੂ ਢੀਗਾ 8 ਸਤੰਬਰ ਕੁਲਵਿੰਦਰ ਸਿੰਘ =ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਖੀਰਾਂਵਾਲੀ ਦੇ ਲੈਕਚਰਾਰ ਦਵਿੰਦਰ ਸਿੰਘ ਵਾਲੀਆ ਨੂੰ ਜਨਗਣਨਾ ਦੌਰਾਨ ਬਤੌਰ ਮਾਸਟਰ ਟਰੇਨਰ ਵਧੀਆ ਸੇਵਾਵਾਂ ਨਿਭਾਉਣ ਕਾਰਨ ਡਾਇਰੈਕਟਰ ਸੈਂਸਸ ਵਿਭਾਗ ਪੰਜਾਬ ਅਤੇ ਡਾਇਰੈਕਟਰ ਲੋਕਲ ਬਾਡੀ ਪੰਜਾਬ ਵੱਲੋਂ ਸਾਂਝੇ ਤੌਰ ਤੇ ਸਨਮਾਨ ਪੱਤਰ ਜਾਰੀ ਕੀਤਾ ਗਿਆl ਇਹ ਸਨਮਾਨ ਪੱਤਰ ਖੀਰਾਂਵਾਲੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਪੁਰੀ ਵੱਲੋਂ ਲੈਕਚਰਾਰ ਦਵਿੰਦਰ ਸਿੰਘ ਵਾਲੀਆ ਨੂੰ ਦਿੱਤਾ ਗਿਆ ਲਈ ਸ੍ਰੀਮਤੀ ਪੁਰੀ ਨੇ ਇਸ ਸਮਾਗਮ ਦੌਰਾਨ ਕਿਹਾ ਕਿ ਲੈਕਚਰਾਰ ਵਾਲੀਆ ਦਾ ਕੰਮ ਬਤੌਰ ਮਾਸਟਰ ਟਰੇਨਰ ਬਹੁਤ ਹੀ ਸ਼ਲਾਗਾ ਯੋਗ ਰਿਹਾ ਹੈ ਉਹਨਾਂ ਕਿਹਾ ਕਿ ਜਨਗਣਨਾ ਦੌਰਾਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਲੈਕਚਰਾਰ ਵਾਲੀਆਂ ਵੱਲੋਂ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਗਿਆl ਉਹਨਾਂ ਪਰਮਾਤਮਾ ਅੱਗੇ ਇਹਨਾਂ ਦੀ ਹੋਰ ਤਰੱਕੀ ਦੀ ਅਰਦਾਸ ਵੀ ਕੀਤੀl ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬ ਸ਼੍ਰੀ ਜਤਿੰਦਰ ਕੌਰ ਬੀਐਮ,ਚੇਤਨਾ ਗੋਇਲ,ਨਵੀਨ ਕੁਮਾਰ,ਰਤਨੀਵ ਸਿੰਘ,ਮੇਜਰ ਸਿੰਘ ਆਦਿ ਮੈਂਬਰ ਹਾਜ਼ਰ ਸਨl
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *