ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਭਾਗ ਸਿੰਘ ਵਿਖੇ 41.80 ਲੱਖ ਰੁਪਏ ਦੀ ਲਾਗਤ ਨਾਲ ਪੰਜ ਕਲਾਸ ਰੂਮ, ਸਕੂਲ ਦੀ ਚਾਰਦੀਵਾਰੀ ਅਤੇ ਬਾਥਰੂਮ ਦਾ ਕੰਮ ਕਰਵਾਇਆ ਗਿਆ। ਸਰਕਾਰੀ ਹਾਈ ਸਕੂਲ ਧੂਲਕੋਟ 20 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਕਮਰਿਆਂ ਦੀ ਮੁਰੰਮਤ ਕਰਵਾਈ ਗਈ।ਡਿੰਪੀ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਗੂੜੀ ਸੰਘਰ ਦੇ ਦੋ ਕਲਾਸ ਰੂਮ, ਰਿਪੇਅਰ ਅਤੇ ਚਾਰਦੀਵਾਰੀ ਤੇ 28.84 ਲੱਖ ਰੁਪਏ ਖਰਚ ਕੀਤੇ ਗਏ। ਇਸੇ ਤਰਾਂ ਸਰਕਾਰੀ ਹਾਈ ਸਕੂਲ ਗੂੜੀ ਸੰਘਰ ਵਿਖੇ 26.32 ਲੱਖ ਦੀ ਲਾਗਤ ਨਾਲ ਸਾਇੰਸ ਲੈਬ, ਇੱਕ ਕਲਾਸ ਰੂਮ, ਚਾਰਦੀਵਾਰੀ ਅਤੇ ਬਾਥਰੂਮ ਬਣਾਏ ਗਏ।ਇਸ ਮੌਕੇ ਸ਼ਵਿੰਦਰ ਸਿੰਘ ਕੋਟਲੀ ਕੁਆਰਡੀਨੇਟਰ, ਗੁਰਪ੍ਰੀਤ ਸਿੰਘ ਕੁਆਰਡੀਨੇਟਰ, ਡੀ.ਪੀ.ਈ.ਓ ਬਲਵਿੰਦਰ ਸਿੰਘ ਅਤੇ ਮਨੋਜ ਕੁਮਾਰ ਬੇਦੀ ਵੀ ਹਾਜ਼ਰ ਸਨ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

