ਜਸਵਿੰਦਰ ਸਿੰਘ ਭੱਠਲ ਬਣੇ ਟਰਾਂਸਪੋਰਟ ਏਕਤਾ ਲਾਈਨ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ

Spread the love

ਨੂਰਪੁਰ ਬੇਦੀ  ਦਲਜੀਤ ਚਨੋਲੀ = ਏਕਤਾ ਲਾਈਨ ਟਰਾਂਸਪੋਰਟ ਯੂਨੀਅਨ ਦੇ ਅਲਾਇੰਸ ਦੇ ਪ੍ਰਧਾਨ ਸੋਹਣ ਸਿੰਘ ਨਾਭਾ ਵੱਲੋਂ ਸਰਪੰਚ ਜਸਵਿੰਦਰ ਸਿੰਘ ਭੱਠਲ ਚੈਹੜ  ਮਜ਼ਾਰਾ    ਮਜਾਰਾ ਨੂੰ ਏਕਤਾ ਲਾਈਨ ਟਰਾਂਸਪੋਰਟ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ  ਵਜੋਂ ਨਿਯੁਕਤ ਕੀਤਾ ਗਿਆ ਇਸ ਨਿਯੁਕਤੀ ਤੇ ਸਰਪੰਚ ਜਸਵਿੰਦਰ ਸਿੰਘ ਭੱਠਲ ਵਲੋਂ ਪ੍ਰਧਾਨ ਸੋਹਣ ਸਿੰਘ ਨਾਭਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਟਰਾਂਸਪੋਰਟ ਵੱਲੋਂ ਜੋ ਮੇਰੀ ਡਿਊਟੀ ਲਗਾਈ ਗਈ ਹੈ ਮੈਂ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ ਤੇ ਕਦੇ ਵੀ ਕਿਸੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਦੇਵਾਂਗਾ ਇਸ ਸਮੇਂ ਸਰਪੰਚ ਜਸਵਿੰਦਰ ਸਿੰਘ ਭੱਠਲ ਨੇ ਏਕਤਾ  ਲਾਈਨ ਟਰਾਂਸਪੋਰਟ  ਯੂਨੀਅਨ ਦੀ ਸਾਰੀ ਟੀਮ ਦਾ ਧੰਨਵਾਦ ਕੀਤਾ ਗਿਆ ਇਸ ਦੌਰਾਨ ਯੂਨੀਅਨ ਵੱਲੋਂ ਕੁਲਦੀਪ ਸਿੰਘ ਸੰਗਤਪੁਰ ਨੂੰ ਜਿਲ੍ਾ ਰੋਪੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਮੌਕੇ ਕੁਲਦੀਪ ਸਿੰਘ ਸੰਗਤਪੁਰ ਨੇ ਵੀ ਏਕਤਾ ਲਾਈਨ ਯੂਨੀਅਨ ਟਰਾਂਸਪੋਰਟ ਦੀ ਸਾਰੀ ਟੀਮ ਦਾ ਧੰਨਵਾਦ ਕੀਤਾ

  • Related Posts

    ਗ਼ਦਰੀ ਬਾਬਿਆਂ ਅਤੇ ਬੱਬਰ ਅਕਾਲੀ ਦੇਸ਼ ਵਿਚ ਹਥਿਆਰਬੰਦ ਇਨਕਲਾਬ ਦੇ ਹਾਮੀ ਸਨ- ਅਮੋਲਕ ਸਿੰਘ 

    Spread the love

    Spread the love ਬਲਾਚੌਰ 15 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )-ਇਨਕਲਾਬੀ ਗ਼ਦਰੀ ਸੂਰਬੀਰਾਂ ਅਤੇ ਬੱਬਰ ਅਕਾਲੀਆਂ ਦਾ ਦੇਸ਼ ਨੂੰ ਆਜ਼ਾਦ ਕਰਾਉਣ ਦਾ ਮੱਕਸਦ ਹੀ ਕੁਝ ਹੋਰ ਸੀ। ਉਹਨਾਂ ਸਿੱਖ…

     ਸਕੂਲ ਬੱਸ ਦੀ ਲਪੇਟ ‘ਚ ਆਇਆ 3 ਸਾਲਾ ਮਾਸੂਮ ਬੱਚਾ, ਮੌਕੇ ‘ਤੇ ਤੋੜਿਆ ਦਮ    ਭੈਣ ਨੂੰ ਬੱਸ ‘ਚ ਬਿਠਾਉਣ ਗਿਆ ਸੀ, ਡਰਾਈਵਰ ਬੱਸ ਭਜਾ ਕੇ ਲੈ ਗਿਆ, ਪੁਲਸ ਨੇ ਕੀਤੀ ਗ੍ਰਿਫਤਾਰੀ

    Spread the love

    Spread the loveਮਾਛੀਵਾੜਾ ਸਾਹਿਬ,15 ਜੁਲਾਈ (ਸੁੱਚਾ ਬੰਗੜ)-ਥਾਣਾ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਾਲੂ ਭੈਣੀ ‘ਚ ਅੱਜ ਇੱਕ ਭਿਆਨਕ ਹਾਦਸਾ ਵਾਪਰ ਗਿਆ। ਸਕੂਲ ਬੱਸ ਦੀ ਚਪੇਟ ‘ਚ ਆਉਣ ਕਾਰਨ 3 ਸਾਲ…

    Leave a Reply

    Your email address will not be published. Required fields are marked *