ਦਾਣਾ ਮੰਡੀ ਗੁਰੂਹਰਸਹਾਏ ਵਿਖੇ ਐਸਡੀਐਮ ਨੇ ਲਹਿਰਾਇਆ ਕੌਮੀ ਝੰਡਾ

Spread the love
ਗੁਰੂਹਰਸਹਾਏ, 16 ਅਗਸਤ (ਪੰਜਾਬ ਦਾ ਖੁਲਾਸਾ) ਗੁਰੂਹਰਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ 80 ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਐਸਡੀਐਮ ਹਰਦੀਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਪਹੁੰਚੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਇਸ ਤੋਂ ਬਾਅਦ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਹੋਰ ਸ਼ਖਸ਼ੀਅਤਾਂ ਨੂੰ ਐਸਡੀਐਮ ਹਰਦੀਪ ਸਿੰਘ ਅਤੇ ਸੁਪਰਡੈਂਟ ਕੇਵਲ ਕ੍ਰਿਸ਼ਨ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਕੌਂਸਲਰ ਬ੍ਰਿਜ ਭੂਸ਼ਣ ਭਾਰਤਵਾਜ਼ ਕਾਂਗਰਸੀ ਆਗੂ ਅਮਨ ਬੰਟੀ ਭਟੇਜਾ ਕੌਂਸਲਰ ਰਚਿਤ ਸੋਢੀ ਛਿੰਦਰਪਾਲ ਸਿੰਘ ਭੋਲਾ ਤੇ ਵੱਖ ਵੱਖ ਕਾਂਗਰਸੀ ਆਮ ਆਦਮੀ ਪਾਰਟੀ ਅਤੇ ਹੋਰ ਆਗੂ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *