ਦਾਨੀ ਸੱਜਣ ਵੱਲੋਂ ਸਰਕਾਰੀ ਸਕੂਲ ਨੂੰ ਪ੍ਰਿੰਟਰ ਦਾਨ

Spread the love
ਜੈਤੋ,11 ਅਪ੍ਰੈਲ (ਮਨਜੀਤ ਸਿੰਘ ਢੱਲਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਮਹਿਲੜੵ ਵਿਖੇ ਦਾਨੀ ਸੱਜਣ ਸ.ਗੋਬਿੰਦਰ ਸਿੰਘ ਬਰਾੜ ਕਨੇਡਾ ਵੱਲੋਂ ਸਕੂਲ ਨੂੰ ਪ੍ਰਿੰਟਰ ਦਾਨ ਕੀਤਾ ਗਿਆ। ਜਿਸ ਦੀ ਸਕੂਲ ਨੂੰ ਬਹੁਤ ਜਿਆਦਾ ਜਰੂਰਤ ਸੀ। ਇਸ ਮੌਕੇ ਤੇ ਜਤਿੰਦਰ ਸਿੰਘ ਖਾਲਸਾ ਬਾਜਾਖਾਨਾ ਪ੍ਰਧਾਨ ਸਕੂਲ ਮੈਨੇਜਮੈਂਟ ਕਮੇਟੀ, ਜਗਤਾਰ ਸਿੰਘ, ਮੁਖਤਿਆਰ ਸਿੰਘ ਸਰਪੰਚ ਕੋਠੇ ਬੰਬੀਏ, ਅਜਾਇਬ ਸਿੰਘ ਸਰਪੰਚ ਕੋਠੇ ਮਹਿਲੜੵ, ਜਗਦੀਸ਼ ਸਿੰਘ, ਅਜੈਬ ਸਿੰਘ, ਜਸਕਿਰਤ ਸਿੰਘ, ਮੂਰਤੀ ਕੌਰ, ਸੁਮਨਦੀਪ ਕੌਰ, ਸਵਰਨ ਕੌਰ ਆਦਿ ਹਾਜ਼ਰ ਸਨ। ਮੁੱਖ ਅਧਿਆਪਕ ਸੰਜੇ ਕੁਮਾਰ, ਸ੍ਰੀਮਤੀ ਮਨਪ੍ਰੀਤ ਕੌਰ ਅਧਿਆਪਕਾ ਵੱਲੋਂ ਦਾਨੀ ਸੱਜਣ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *