-ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ਤੇ ਵੀ ਰਹੇਗੀ ਪੂਰਨ ਰੋਕ

Spread the love

ਨਵਾਂਸ਼ਹਿਰ,  17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) =ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ਤੇ ਵੀ ਲਾਗੂ ਹੋਣਗੇ। ਇਹ ਹੁਕਮ ਹੁਕਮ 16  ਸਤੰਬਰ 2026ਤੱਕ ਲਾਗੂ ਰਹਿਣਗੇ

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *