ਪਿੰਡ ਏਡੀਬੀ ਬੇਲਾ ਤਾਜੋਵਾਲ  ਤੀਰਥ ਯਾਤਰਾ ਸਕੀਮ ਤਹਤਿ  ਯਾਤਰਾ ਰਵਾਨਾ ਹੋਈ

Spread the love
ਬਲਾਚੌਰ 22 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-  ਕਾਠਗੜ੍ਹ ਦੇ ਨੇੜੇ ਪਿੰਡ ਏਡੀਬੀ ਬੇਲਾ ਤਾਜੋਵਾਲ ਵਿਖੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ  ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਮੌਕੇ ਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਅਤੇ ਸਾਬਕਾ ਚੇਅਰਮੈਨ ਜਿਲਾ ਪਲਾਨਿੰਗ ਬੋਰਡ ਸਤਨਾਮ ਜਲਾਲਪੁਰ ਵਿਸ਼ੇਸ਼ ਤੌਰ ਤੇ ਪਹੁੰਚੇ | ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਲੋਕ ਭਲਾਈ ਪਹਿਲਾਂ ਬਜ਼ੁਰਗਾਂ ਅਤੇ ਸ਼ਰਧਾਲੂਆ ਲਈ ਇਕ ਪ੍ਰਸ਼ੰਸਾਯੋਗ ਕਦਮ ਸਮੂਹ ਯਾਤਰੀਆ ਦੀ ਸੁਖਦ , ਸੁਰਖਿਅਤ ਅਤੇ ਮੰਗਲਮਈ ਯਾਤਰਾ ਲਈ ਅਰਦਾਸ ਕੀਤੀ| ਇਸ ਮੌਕੇ ਤੇ ਪੰਚਾਇਤ ਅਤੇ ਪਿੰਡ ਵਾਸੀ ਭਾਰੀ ਸੰਖਿਆ ਵਿਚ ਮੌਜੂਦ ਰਹੇ|
  • Related Posts

    ਪੇਪਰ ਲੀਕ ਮਾਮਲੇ ‘ਚ ਅੱਜ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕੇਗੀ ਕਾਂਗਰਸ

    Spread the love

    Spread the loveਪੱਟੀ ਸਦੀਕ, 22 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪੰਜਾਬ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਤਿੱਖੇ ਪ੍ਰਦਰਸ਼ਨਾਂ…

    ਲੋਕ ਹਿੱਤ ਮਿਸ਼ਨ ਵੱਲੋਂ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਕੀਤਾ ਗਿਆ ਫ਼ਰੀ

    Spread the love

    Spread the loveਨਿਊ ਚੰਡੀਗੜ੍ਹ, 22 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਫ਼ਰੀ ਕੀਤਾ ਗਿਆ। ਇਸ…

    Leave a Reply

    Your email address will not be published. Required fields are marked *