ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਨੂੰ ਵੱਡਾ ਸਦਮਾ, ਜੀਜਾ ਹਰਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ; ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ।

Spread the love
ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ। ਹੁਸੈਨਪੁਰ/ਡਡਵਿੰਡੀ=ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਦੇ ਜੀਜਾ ਜੀ ਹਰਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਅਚਾਨਕ ਮੌਤ ‘ਤੇ ਨਰਿੰਦਰ ਸਿੰਘ ਸੋਨੀਆ ਸਰਪ੍ਰਸਤ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਰਜਿ ਅਤੇ ਸਰਪ੍ਰਸਤ ਸਾਹਿਤ ਸਭਾ ਸੁਲਤਾਨਪੁਰ ਲੋਧੀ, ਡਾ.ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਐਡਵੋਕੇਟ ਰਾਜਿੰਦਰ ਸਿੰਘ ਰਾਣਾ ਮੁੱਖ ਸਲਾਹਕਾਰ, ਮੁਖ਼ਤਾਰ ਸਿੰਘ ਚੰਦੀ ਜਨਰਲ ਸਕੱਤਰ, ਪ੍ਰਿੰਸੀਪਲ ਲਖਵੀਰ ਸਿੰਘ, ਸ਼੍ਰੀ ਰੌਸ਼ਨ ਖੈੜਾ ਸਟੇਟ ਐਵਾਰਡੀ, ਪ੍ਰਿੰਸੀਪਲ ਵਿਕਰਮਜੀਤ ਸਿੰਘ ਸਾਬਕਾ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ, ਬਿੰਦਰ ਕੌਲੀਆਂ ਵਾਲ ਉੱਘੇ ਗੀਤਕਾਰ ਅਤੇ ਪ੍ਰਧਾਨ ਪੰਜਾਬੀ ਕੌਮਾਂਤਰੀ ਕਾਫ਼ਲਾ ਇਟਲੀ, ਕੁਲਵਿੰਦਰ ਕੌਰ ਕੰਵਲ, ਜੱਗਾ ਸ਼ੇਖਮਾਂਗਾ, ਸੰਦੀਪ ਸ਼ੇਖਮਾਂਗਾ, ਲਾਡੀ ਭੁੱਲਰ, ਗੁਰਮੇਲ ਜੈਨਪੁਰੀ, ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *