ਪੰਜਾਬ ਸਰਕਾਰ ਦੀ ਮੁਹਿੰਮ  ਤਹਿਤ ਸ. ਸੀ: ਸੈਕੰ. ਸਕੂਲ ਹੁਸ਼ਿਆਰਪੁਰ ਦੇ ਵਿੱਦਿਆਰਥੀਆਂ ਨੂੰ ਬੈਗ ਵੰਡੇ

Spread the love
ਨਿਊ ਚੰਡੀਗੜ੍ਹ, 25 ਜੁਲਾਈ (ਬਜੀਦਪੁਰ) -ਪੰਜਾਬ ਸਰਕਾਰ ਦੀ ਵਿਦਿਆਰਥੀਆਂ ਨੂੰ ਬੈਗ ਵੰਡਣ ਸਬੰਧੀ ਚਲਾਈ ਮੁਹਿੰਮ ਤਹਿਤ ਜਿਲਾ ਮੋਹਾਲੀ ਦੇ ਨਿਊ ਚੰਡੀਗੜ੍ਹ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿੱਚ ਸਰਕਾਰ ਵੱਲੋਂ ਮੁੱਹਈਆ ਕੀਤੇ ਸਕੂਲ ਬੈਗ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ 102 ਵਿਦਿਆਰਥੀਆਂ ਨੂੰ ਵੰਡੇ ਗਏ। ਸਕੂਲ ਬੈਗ ਆਪ ਯੂਥ ਆਗੂ ਜਗਜੀਤ ਸਿੰਘ ਜੱਗੀ ਕਾਦੀ ਮਾਜਰਾ, ਬਲਾਕ ਪ੍ਰਧਾਨ ਹਰਮੀਤ ਸਿੰਘ, ਸਤਵਿੰਦਰ ਸਿੰਘ ਸਲੇਮਪੁਰ ਦੁਆਰਾ ਵੰਡੇ ਗਏ। ਇਸ ਮੌਕੇ ਪ੍ਰਿੰ. ਸੁਰਿੰਦਰ ਕੌਰ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਕੂਲ ਸਟਾਫ ਮੈਂਬਰ ਵੀ ਇਸ ਸਮਾਰੋਹ ਵਿੱਚ ਸ਼ਾਮਲ ਸਨ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *