ਪੱਤਰਕਾਰ ਦਲਜੀਤ ਚਨੌਲੀ ਦੇ     ਜੀਜੇ  ਦੀ ਮੌਤ ਤੇ ਗੁਰਮੀਤ ਗੋਗੀ ਟੇਢੇਵਾਲ  ਵੱਲੋਂ ਦੁੱਖ ਦਾ ਪ੍ਰਗਟਾਵਾ

Spread the love
 ਨੂਰਪੁਰ ਬੇਦੀ = ਠੇਕੇਦਾਰ ਰਾਮ ਲਾਲ ਘੋਲੀ ਪੱਤਰਕਾਰ ਦਿਲਜੀਤ ਚਨੋਲੀ ਦੇ ਜੀਜਾ  ਜੀ ਜੋ ਕਿ  ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੀ ਮੌਤ ਤੇ ਅੱਜ ਬੀਸੀ ਵਿੰਗ ਦੇ ਜਿਲ੍ਾ ਪ੍ਰਧਾਨ ਗੁਰਮੀਤ  ਗੋਗੀ  ਟੇਢੇਵਾਲ ਨੇ ਪੱਤਰਕਾਰ ਦਲਜੀਤ ਚਨੋਲੀ ਦੇ ਨਾਲ ਦੁੱਖ ਸਾਂਝਾ ਕੀਤਾ ਠੇਕੇਦਾਰ ਰਾਮ ਲਾਲ ਘੋਲੀ ਜੋ ਕਿ ਇੱਕ ਬਹੁਤ ਹੀ ਰੱਖੜੇ ਸੁਭਾਅ ਦੇ ਮਾਲਕ ਸਨ ਇਹਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰਮੀਤ ਗੋਗੀ ਟੇਡੇਵਾਲ ਨੇ ਕਿਹਾ ਕਿ ਰਾਮ ਲਾਲ  ਵਰਗੇ ਇਨਸਾਨ ਦਾ  ਦੁਨੀਆ ਤੇ   ਚਲੇ ਜਾਣਾ ਸਾਡੇ ਸਮਾਜ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਰਾਮ ਲਾਲ ਦੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *