ਜੈਤੋ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਸ਼ੇਖ ਫ਼ਰੀਦ ਪ੍ਰੈਸ ਕਲੱਬ ਜੈਤੋ ਦੇ ਵਾਈਸ ਚੇਅਰਮੈਨ ਅਤੇ ਸੀਨੀਅਰ ਪੱਤਰਕਾਰ ਰਘੂਨੰਦਨ ਪਰਾਸ਼ਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜਵਾਈ ਰਿੰਕੂ ਸ਼ਰਮਾ (ਮੈ. ਪੰਡਿਤ ਸਦਾ ਰਾਮ ਰੂਲੀਆ ਰਾਮ, ਮੋਤੀ ਬਾਜ਼ਾਰ ਹਿਸਾਰ) ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਉਪਰੰਤ ਦੇਹਾਂਤ ਹੋ ਗਿਆ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ, ਭਾਜਪਾ ਦੇ ਕੌਮੀ ਆਗੂ ਸੁਖਵਿੰਦਰਪਾਲ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਭਾਜਪਾ ਆਗੂ ਨਿਧੜਕ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਸੂਬਾ ਸਿੰਘ ਬਾਦਲ, ਸੀਨੀਅਰ ਕਾਂਗਰਸੀ ਆਗੂ ਪਵਨ ਗੋਇਲ, ਸੀਨੀਅਰ ਭਾਜਪਾ ਆਗੂ ਪ੍ਰਦੀਪ ਸਿੰਗਲਾ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਨਿਰਮਲਾ ਦੇਵੀ ਗਰਗ, ਯੂਨੀਵਰਸਿਟੀ ਕਾਲਜ ਜੈਤੋ ਦੇ ਸੀਨੀਅਰ ਪ੍ਰੋਫ਼ੈਸਰ ਡਾਕਟਰ ਪਰਮਿੰਦਰ ਸਿੰਘ ਤੱਗੜ, ਸ਼ੇਖ ਫ਼ਰੀਦ ਪ੍ਰੈਸ ਕਲੱਬ ਜੈਤੋ ਦੇ ਪ੍ਰਧਾਨ ਭੋਲਾ ਸ਼ਰਮਾ,ਗੁਰਦੀਪ ਸਿੰਘ ਢਿੱਲੋਂ , ਸ਼ਗਨ ਕਟਾਰੀਆ, ਹਰਮੇਸ਼ ਚਾਵਲਾ, ਵਕੀਲ ਸਤੀਸ਼ ਕੁਮਾਰ ‘ਭੀਰੀ’, ਗੁਰਚਰਨ ਸਿੰਘ ਗਾਬੜੀਆ, ਮਨਿੰਦਰਜੀਤ ਸਿੰਘ ਸਿੱਧੂ, ਮਨਜੀਤ ਸਿੰਘ ਢੱਲਾ, ਧਰਮਪਾਲ ਪੁੰਨੀ, ਗੁਰਤੇਜ ਸਿੰਘ ਸਿੱਧੂ ਭਗਤੂਆਣਾ, ਕੁਲਦੀਪ ਸਿੰਘ ਖਾਲਸਾ, ਰਾਜੀਵ (ਬੌਬੀ ਜਿੰਦਲ), ਜੋਗਿੰਦਰ ਸਿੰਘ ਪੁੰਨੀ, ਸੰਦੀਪ ਲੂੰਬਾ, ਗੁਰਪ੍ਰੀਤ ਸਿੰਘ ਸਿੱਧੂ ਵਾੜਾ ਭਾਈਕਾ, ਜਤਿੰਦਰ ਮਿੱਤਲ ਬਾਜਾਖਾਨਾ, ਅਵਤਾਰ ਸਿੰਘ ਮੱਲਾ, ਗੌਰਵ ਗੋਇਲ ‘ਗੋਲਡੀ ਆਦਿ ਨੇ ਰਘੂਨੰਦਨ ਪਰਾਸ਼ਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।