ਮਾਛੀਵਾੜਾ ਸਾਹਿਬ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਲੜਕੀ ਲਾਪਤਾ ਜਾਣਕਾਰੀ ਦੇਣ ਵਾਲੇ ਨੂੰ 5000 ਰੁਪਏ ਦਾ ਇਨਾਮ ਵੱਜੋਂ ਦਿੱਤੇ ਜਾਣਗੇ 

Spread the love
ਮਾਛੀਵਾੜਾ ਸਾਹਿਬ, 11 ਅਗਸਤ (ਸੁੱਚਾ ਬੰਗੜ)-  ਮਾਛੀਵਾੜਾ ਸਾਹਿਬ ਦੇ ਮਾਡਲ ਟਾਊਨ, ਕੁਹਾੜਾ ਰੋਡ ਦੀ ਰਹਿਣ ਵਾਲੀ  ਮਾਣੋ ਕੁਮਾਰੀ ਨਾਮਕ ਲੜਕੀ ਪਿਛਲੇ ਕੁਝ ਦਿਨਾਂ ਤੋਂ ਘਰੋਂ ਲਾਪਤਾ ਹੈ। ਪਰਿਵਾਰ ਮੁਤਾਬਕ ਮਾਨਸਿਕ ਤੌਰ ‘ਤੇ ਪਰੇਸ਼ਾਨ ਮਾਣੋ ਕੁਮਾਰੀ 7 ਅਗਸਤ 2026 ਨੂੰ ਘਰੋਂ ਚਲੀ ਗਈ ਸੀ ਅਤੇ ਉਦੋਂ ਤੋਂ ਹੁਣ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਲੜਕੀ ਦੇ ਪਰਿਵਾਰ ਮੈਂਬਰ ਬਿੰਦੇਸ਼ਵਰ ਮਹਿਤੋਂ ਨੇ ਦੱਸਿਆ ਕਿ ਉਹ ਆਪਣੇ ਪੱਧਰ ‘ਤੇ ਹਰ ਪਾਸੇ ਭਾਲ ਕਰ ਚੁੱਕੇ ਹਨ ਪਰ ਉਸ ਦਾ ਕੋਈ ਪਤਾ ਨਹੀਂ ਲੱਗਾ। ਲੜਕੀ ਦੇ ਲਾਪਤਾ ਹੋਣ ਕਾਰਨ ਪਰਿਵਾਰ ਬਹੁਤ ਚਿੰਤਤ ਹੈ।ਪਰਿਵਾਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਵੀ ਮਾਣੋ ਕੁਮਾਰੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਉਹ ਤੁਰੰਤ ਹੇਠ ਲਿਖੇ ਨੰਬਰਾਂ ‘ਤੇ ਸੰਪਰਕ ਕਰੇ। ਪਰਿਵਾਰ ਨੇ ਕਿਹਾ ਕਿ ਲੜਕੀ ਬਾਰੇ ਸਹੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ 5000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।ਪੁਲਸ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।ਸੰਪਰਕ ਨੰਬਰ- 98726-24450, 88720-61635
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *