ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਘਰ-ਘਰ ਜਾ ਕੇ ਫਾਰਮ ਭਰਨ ਵਾਲੀਆਂ ਮਹਿਲਾ ਸਖੀਆਂ ਦਾ ਕੀਤਾ ਗਿਆ ਸਨਮਾਨ 

Spread the love
ਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਹਲਕਾ ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿਖੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸ: ਬੇਅੰਤ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੀ ਟੀਮ ਦੀ ਅਗਵਾਈ ਹੇਠ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਘਰ-ਘਰ ਜਾ ਕੇ ਫਾਰਮ ਭਰਨ ਵਾਲੀਆਂ ਮਹਿਲਾ ਸਖੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਵਿਸੇਸਤੌਰ ਤੇ ਹਾਜਰ ਸਨ ਇਸ ਮੌਕੇ ਉਹਨਾਂ ਪਿੰਡ ਵਾਸੀਆਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਮਾਵਾਂ ਅਤੇ ਭੈਣਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਯੋਗ ਪਰਿਵਾਰਾਂ ਨੂੰ ਇਨ੍ਹਾਂ ਦਾ ਲਾਭ ਦਿਵਾਉਣ ਲਈ ਪ੍ਰੇਰਿਤ ਕੀਤਾ। ਆਓ, ਮਿਲ ਕੇ ਮਾਨ ਸਰਕਾਰ ਦੀਆਂ ਜਨ-ਹਿਤੈਸ਼ੀ ਯੋਜਨਾਵਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਈਏ।
  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *