ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਵਾਂਸ਼ਹਿਰ ਕਰੇਗੀ ਪੰਜਾਬ ਸਰਕਾਰ ਦੇ ਪ੍ਰਧਾਨ ਤੇ ਐਮਐਲਏ ਦਾ ਕਰੇਗੀ ਤਿੱਖਾ ਵਿਰੋਧ—– ਡਾ ਰਜਿੰਦਰ ਸਿੰਘ ਲੱਕੀ —–

Spread the love
ਬਲਾਚੌਰ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ 295 ਜਿਲਾ ਨਵਾਂਸ਼ਹਿਰ ਦੇ ਬਲਾਕ ਕਾਠਗੜ੍ਹ ਦੀ ਇੱਕ ਅਹਿਮ ਮੀਟਿੰਗ ਬਲਾਕ ਦਫਤਰ ਵਿੱਚ ਕੀਤੀ ਗਈ ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਲੱਕੀ ਜੀ ਨੇ ਕੀਤੀ ਇਸ ਮੀਟਿੰਗ ਡਾਕਟਰ ਡੇ ਦਿਵਸ ਨੂਂ ਸਮਰਪਿਤ ਕੀਤੀ ਗਈ ਇਸ ਉਪਰੰਤ ਬਲਾਕ ਪ੍ਰਧਾਨ ਜਿਲਾ ਸਕੱਤਰ, ਤੇ ਬਲਾਕ ਸਕੱਤਰ ਵਲੋਂ ਸਾਂਝੇ ਬਿਆਨ ਵਿੱਚ ਕੀਹਾ ਕਿ ਪੰਜਾਬ ਪ੍ਰਧਾਨ ਜੀ ਦੇ ਹੁਕਮਾ ਅਨੁਸਾਰ ਜਿਲਾ ਨਵਾਂਸ਼ਹਿਰ ਪੰਜਾਬ ਸਰਕਾਰ ਦੀ ਅੰਨੀ ਤੇ ਬੋਲੀ ਨੀਤੀ ਖਿਲਾਫ ਸਖਤ ਰੂਪ ਵਿੱਚ ਧਰਨਾ ਪ੍ਰਦਰਸ਼ਨ ਕਰੇਗੀ ਤੇ ਸਰਕਾਰ ਨੂੰ ਜਗਾਉਣ ਦਾ ਕੰਮ ਕਰੇਗੀ ਜਿਲੇ ਦੇ ਮੌਜੂਦਾ ਸਰਕਾਰ ਦੇ ਪ੍ਰਧਾਨ  , ਐਮ ਐਲ ਏ ਦੇ ਘਰਾਂ ਦਾ ਘਿਰਾਓ ਕਰਕੇ ਉਹਨਾਂ ਨੂੰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ ਇਸ ਤੋ ਇਲਾਵਾ ਡਾ ਸੁਰਜੀਤ ਭਰਥਲਾ , ਡਾ ਚਰਨਜੀਤ, ਡਾ ਗੁਰਨਾਮ ਸਿੰਘ, ਡਾ ਰਾਮਪਾਲ, ਡਾ ਸੀ ਆਰ ਰੋਸ਼ਨ , ਡਾ ਬਲਿਹਾਰ , ਡਾ ਰਾਣਾ , ਡਾ ਗੁਰਸੇਵਕ ਸਿੰਘ ਰਾਇਤ , ਡਾ ਪਰਮਿੰਦਰ ਪੰਮਾ , ਡਾ ਬਿਪਨ , ਆਦਿ ਹਾਜ਼ਰ ਸਨ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *