ਵਾਈ. ਐੱਸ. ਸਕੂਲ ਬਰਨਾਲਾ ਨੇ ਤੀਸਰੀ ਤੋਂ ਨੌਵੀਂ ਜਮਾਤ ਤੱਕ ਦੇ ਨਤੀਜੇ ਐਲਾਨੇ

Spread the love

ਬਰਨਾਲਾ, 1 ਅਪ੍ਰੈਲ (ਸੁਖਰਾਜ ਚਹਿਲ):- ਵਾਈ. ਐੱਸ. ਸਕੂਲ ਹਮੇਸ਼ਾ ਵਿਹਾਰਿਕ ਸਿੱਖਿਆ (ਪ੍ਰੈਕਟੀਕਲ ਲਰਨਿੰਗ) ਲਈ ਜਾਣਿਆ ਜਾਂਦਾ ਹੈ ਇਥੇ ਬੱਚਿਆਂ ਨੂੰ ਆਉਣ ਵਾਲੇ ਭਵਿੱਖ ਲਈ ਸੁਚੱਜੇ ਢੰਗ ਨਾਲ ਹਰ ਵਿਸ਼ਾ ਪੜ੍ਹਾਇਆ ਅਤੇ ਵਿਹਾਰਿਕ ਸਿੱਖਿਆ ਰਾਹੀਂ ਸਮਝਾਇਆ ਜਾਂਦਾ ਹੈ। ਬੀਤੇ ਦਿਨੀ  ਵਾਈ. ਐੱਸ. ਸਕੂਲ ਬਰਨਾਲਾ  ਨੇ ਤੀਸਰੀ ਤੋਂ ਨੌਵੀਂ ਜਮਾਤ ਤੱਕ ਦੀਆਂ ਜਮਾਤਾਂ ਦੇ ਨਤੀਜੇ ਐਲਾਨੇ। ਬੱਚੇ ਆਪਣੇ ਮਾਤਾ ਪਿਤਾ ਨਾਲ ਸਲਾਨਾ ਪ੍ਰੀਖਿਆ ਦੇ ਨਤੀਜੇ ਲੈਣ ਆਏ ਅਤੇ ਉਹਨਾਂ ਦੇ ਚਿਹਰਿਆਂ ਤੇ ਖੁਸ਼ੀ ਵੇਖਣ ਵਾਲੀ ਸੀ । ਬੱਚਿਆਂ ਦੇ ਚਿਹਰੇ ਤੋਂ ਹੀ ਝਲਕ ਰਿਹਾ ਸੀ ਕਿ ਉਹਆਉਣ ਵਾਲੀਆਂ ਕਲਾਸਾਂ ਵਿੱਚ ਆਉਣ ਲਈ ਕਿੰਨੇ ਉਤਸਾਹਿਤ ਹਨ ਅਤੇ ਆਪਣੇ ਭਵਿੱਖ ਲਈ ਵੇਖੇ ਸੁਪਨੇ ਸਾਕਾਰ ਕਰਨ ਲਈ ਕਿੰਨੇ ਉਤਸੁਕ ਹਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *