ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਸੀ ਐੱਚ ਟੀ ਰਾਜਕੁਮਾਰ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਪ੍ਰਭਾਵਸ਼ਾਲੀ ਮੈਗਾ ਐੱਸ ਐੱਮ ਸੀ ਮੀਟਿੰਗ ਦੇ ਆਯੋਜਨ ਦੌਰਾਨ ਹਾਜ਼ਰੀਆਂ ਦੇ ਮਾਪਿਆਂ ਪਤਵੰਤਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਬੱਚੇ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਤੇ ਬੱਚੇ ਦੇ ਮਾਪਿਆਂ ਦਾ ਆਪਸੀ ਤਾਲਮੇਲ ਹੋਣਾ ਚਾਹੀਦਾ ਹੈ। ਉਹਨਾਂ ਨਵੇਂ ਵਿਦਿਅਕ ਸੈਸ਼ਨ ਦੌਰਾਨ ਬੱਚਿਆਂ ਦਾ ਵੱਧ ਤੋਂ ਵੱਧ ਦਾਖਲਾ ਕਰਨ ਲਈ ਅਧਿਆਪਕਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ।ਉਕਤ ਮੈਗਾ ਐੱਸ ਐੱਮ ਸੀ ਮੀਟਿੰਗ ਦੇ ਆਯੋਜਨ ਨੂੰ ਸਫ਼ਲ ਬਣਾਉਣ ਲਈ ਸਕੂਲ ਦੇ ਸਮੂਹ ਸਟਾਫ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਉਪ ਚੇਅਰਮੈਨ ਮਨਜੀਤ ਕੌਰ ਆਂਗਣਵਾੜੀ ਵਰਕਰ, ਵਰਿੰਦਰ ਸਿੰਘ, ਬਲਵਿੰਦਰ ਕੌਰ,ਨੀਰਜਾ ਸ਼ਰਮਾ, ਰਸ਼ਮੀ ਪਰਾਸ਼ਰ ਆਦਿ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…