ਸ਼ਾਇਰ ਨਿਰੰਜਨ ਸੂਖਮ ਦੀ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ 

Spread the love
 ਮਾਛੀਵਾੜਾ ਸਾਹਿਬ,  31 ਮਾਰਚ (ਸੁੱਚਾ ਬੰਗੜ) ਸਾਹਿਤ ਸਭਾ ਮਾਛੀਵਾੜਾ ਦੀ ਇੱਕ ਹੰਗਾਮੀ ਇਕੱਤਰਤਾ ਸਭਾ ਦੇ ਪ੍ਰਧਾਨ ਐੱਸ ਨਸੀਮ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਇੱਕ ਸ਼ੋਕ ਮਤੇ ਰਾਹੀਂ ਸਭਾ ਦੇ ਜਨਰਲ ਸਕੱਤਰ ਅਤੇ ਸ਼ਾਇਰ ਨਿਰੰਜਨ ਸੂਖਮ ਦੀ ਮਾਤਾ ਸ੍ਰੀਮਤੀ ਕਮਲਾ ਦੇਵੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਗਿਆ। ਮੀਟਿੰਗ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਪ੍ਰਧਾਨ ਐਸ ਨਸੀਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 86 ਸਾਲ ਦੀ ਉਮਰ ਤੱਕ ਮਾਤਾ ਜੀ ਬਿਲਕੁਲ ਤੰਦਰੁਸਤ ਅਤੇ ਕਾਰਜਸ਼ੀਲ ਰਹੇ। ਇਸ ਮੌਕੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਸਕੱਤਰ ਮਲਕੀਤ ਸਿੰਘ ਕਸ਼ਮੀਰ ਸਿੰਘ, ਅਵਤਾਰ ਸਿੰਘ ਉਟਾਲਾਂ, ਸ਼ਾਇਰ ਤਰਸੇਮ ਨੂਰ ਹਰਨਾਮ ਸਿੰਘ ਡੱਲਾ, ਸਰਪ੍ਰਸਤ ਰਘਬੀਰ ਸਿੰਘ ਭਰਤ, ਜਸਵਿੰਦਰ ਸਿੰਘ ਸਚਦੇਵਾ, ਨਵਦੀਪ ਸ਼ਰਮਾ, ਰਾਮਪੁਰ ਤੋਂ ਪ੍ਰਧਾਨ ਅਮਰਿੰਦਰ ਸਿੰਘ ਸੋਹਲ ਅਤੇ ਸਿਕੰਦਰ ਰਾਮਪੁਰੀ ਮੌਜੂਦ ਸਨ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *