ਸਿਵਲ ਹਸਪਤਾਲ ਤੋਂ ਐਕਟੀਵਾ ਹੋਈ ਚੋਰੀ 

Spread the love
ਅੰਮ੍ਰਿਤਸਰ 26 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਥਾਣਾ ਰਾਮਬਾਗ ਦੇ ਅਧੀਨ ਪੈਂਦੇ ਸਿਵਲ ਹਸਪਤਾਲ ਵਿਖੇ, ਡਾਕਟਰ ਗੁਰਵਿੰਦਰ ਸਿੰਘ ਦੀ ਐਕਟੀਵਾ ਨੰਬਰPB02-CU-9537 ਅਤੇ ਰੰਗ ਚਿੱਟਾ, ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਐਕਟੀਵਾ ਚੋਰੀ ਕਰਨ ਵਾਲੇ ਦੋਸ਼ੀਆਂ ਦੀ ਹਰਕਤ ਸੀਸੀ ਟੀਵੀ ਫੁਟੇਜ ਸਾਹਮਣੇ ਆਈ ਹੈ। ਇਸ ਸਬੰਧੀ ਥਾਣਾ ਰਾਮਬਾਗ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਪ੍ਰਸ਼ਾਸਨ ਵਲੋਂ ਐਕਟੀਵਾ ਦੀ ਭਾਲ ਜਾਰੀ ਹੈ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *