ਸਿਹਤ ਵਿਭਾਗ ਵਿਚ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਸਮੂਹ ਸਿਹਤ ਮੁਲਾਜ਼ਮਾਂ ਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ 05-01-2025 ਨੂੰ ਹੋਏ ਫੈਸਲੇ ਨੂੰ ਜਨਰਲਾਈਜ ਕੀਤਾ ਕਰਕੇ ਉਨ੍ਹਾਂ ਤੇ ਛੇਵੇਂ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।ਪ੍ਰੋਬੇਸ਼ਨ ਪੀਰੀਅਡ ਦਾ ਸਮਾਂ ਤਿੰਨ ਸਾਲ ਤੋਂ ਘਟਾ ਕੇ ਇੱਕ ਸਾਲ ਕੀਤਾ ਜਾਵੇ। ਸਮੁੱਚੇ ਸਿਹਤ ਮੁਲਾਜ਼ਮਾਂ ਨੂੰ ਪੇਸ਼ੈਂਟ ਕੇਅਰ ਅਲਾਉਂਸ ਦਿੱਤਾ ਜਾਵੇਂ। ਸਿਹਤ ਸੰਸਥਾਵਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੇ ਫੈਸਲੇ ਵਾਪਿਸ ਲਏ ਜਾਣ। ਵਧੀ ਹੋਈ ਜਨਸੰਖਿਆ ਅਨੁਸਾਰ ਸਿਹਤ ਵਿਭਾਗ ਵਿਚ ਹਰੇਕ ਕੈਟਾਗਰੀ ਦੀਆਂ ਪੋਸਟਾਂ ਵਿਚ ਵਾਧਾ ਕਰਕੇ ਨਵੀਂ ਭਰਤੀ ਕੀਤੀ ਜਾਵੇ।ਸਿਹਤ ਵਿਭਾਗ ਵਿਚ ਕੰਮ ਕਰਦੇ ਮੁਲਾਜ਼ਮਾਂ ਤੇ ਪੁਰਾਣੀ ਪੈਂਨਸ਼ਨ ਸਕੀਮ ਲਾਗੂ ਕੀਤੀ ਜਾਵੇ। ਸਮੂਹ ਪੈਰਾ ਮੈਡੀਕਲ ਕਾਮਿਆਂ ਦੀਆਂ ਸਮਾਂਬੱਧ ਤਰੱਕੀਆਂ ਕੀਤੀਆਂ ਜਾਣ। ਦਰਜਾ ਚਾਰ ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਅਤੇ ਦਰਜਾ ਚਾਰ ਕਰਮਚਾਰੀਆਂ ਤੇ ਟਾਈਪ ਟੈਸਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ। ਇਸ ਮੌਕੇ ਸੂਬਾ ਆਗੂ ਗੁਲਜ਼ਾਰ ਖਾਨ, ਜਗਤਾਰ ਸਿੰਘ, ਮਲਟੀਪਰਪਜ ਯੂਨੀਅਨ ਦੇ ਬਲਾਕ ਅਮਰਗੜ੍ਹ ਦੇ ਪ੍ਰਧਾਨ ਬਲਵਿੰਦਰ ਸਿੰਘ ਤੇ ਬਲਾਕ ਪੰਜਗਰਾਈਆਂ ਦੇ ਪ੍ਰਧਾਨ ਰਾਜੇਸ਼ ਰਿਖੀ,ਬੀ. ਈ ਈ ਰਣਵੀਰ ਸਿੰਘ ਢੰਡੇ,ਐਨ. ਐਚ. ਐਮ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਾਲੀਆ, ਨਜ਼ੀਰ ਮੁਹੰਮਦ, ਕਰਮਦੀਨ ਮਾਲੇਰਕੋਟਲਾ, ਜਸਵੀਰ ਸਿੰਘ, ਮੁਹੰਮਦ ਰਾਸ਼ਿਦ,ਤੇਜਿੰਦਰ ਸਿੰਘ ਨਿਰਮਲ ਸਿੰਘ, ਰਾਜਭਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਕੌਰ, ਮੁੱਨਾਵਰ ਜਹਾ, ਸੁਖਵਿੰਦਰ ਕੌਰ, ਕੁਲਦੀਪ ਸਿੰਘ ਆਦਿ ਹਾਜ਼ਰ ਸਨSpread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…
Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

