ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਬਾਡੀ ਪਾਰਟ ਲਰਨਿੰਗ ਐਕਟੀਵਿਟੀ

Spread the love

ਕਪੂਰਥਲਾ, 16 ਜੁਲਾਈ ( ਕੌੜਾ  )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਡਾਇਰੈਕਟਰ ਹਰਨਿਆਮਤ ਕੌਰ ਦੀ ਅਗਵਾਈ ‘ਚ ਕੇ ਜੀ ਵਿੰਗ ਦੇ ਵਿਦਿਆਰਥੀਆਂ ਲਈ ਬਾਡੀ ਪਾਰਟ ਲਰਨਿੰਗ ਐਕਟੀਵਿਟੀ ਕਰਵਾਈ ਗਈ|ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਅਧਿਆਪਕਾਂ ਨੇ ਟੀਚਿੰਗ ਏਡ ਰਾਹੀਂ ਵਿਦਿਆਰਥੀਆਂ ਨੂੰ ਬਾਡੀ ਪਾਰਟ ਦੀ ਪੜਚੋਲ ਅਤੇ ਕੰਮ ਕਰਨ ਦੇ ਢੰਗ ਬਾਰੇ ਸਮਝਾਇਆ|ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ ਮੈਂਬਰਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ੁਲਾਗਾ ਕੀਤੀ ਅਤੇ ਕਿਹਾ ਕਿ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਇਹੋ ਜਿਹੀਆਂ ਗਤੀਵਿਧੀਆਂ ਕਰਵਾਉਂਦੇ ਰਹਿਣਾ ਚਾਹੀਦਾ ਹੈ l

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *