ਸ਼੍ਰੀ ਮੁਕਤਸਰ ਸਾਹਿਬ, 26 ਜੁਲਾਈ (ਮਨਜੀਤ ਸਿੱਧੂ):- ਇਥੋਂ ਨੇੜਲੇ ਪਿੰਡ ਥਾਂਦੇਵਾਲਾ ਵਾਸੀ ਹਰਜਿੰਦਰ ਸਿੰਘ ਮੈਂਬਰ ਪੰਚਾਇਤ (45) ਜਿੰਨਾ ਦਾ ਬੀਤੇਂ ਦਿਨੀਂ ਦਿਹਾਂਤ ਹੋ ਗਿਆ ਸੀ। ਉਹਨਾਂ ਦੇ ਦਿਹਾਂਤ ਤੇ ਮ੍ਰਿਤਕ ਦੇ ਦਿਹਾਂਤ ਭਰਾ ਜਸਵਿੰਦਰ ਸਿੰਘ ਨਾਲ ਅਫਸੋਸ ਪ੍ਰਗਟ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਬੋਹੜ ਸਿੰਘ ਭੁੱਲਰ, ਗੁਰਲਾਲ ਸਿੰਘ ਸਾਬਕਾ ਸਰਪੰਚ, ਨਿਰਭੈ ਸਿੰਘ, ਜਸਵੰਤ ਸਿੰਘ, ਦਰਬਾਰਾ ਸਿੰਘ ਸਾਬਕਾ ਸਰਪੰਚ, ਲਾਡੀ ਮਾਂਗਟਕੇਰ, ਗੁਰਜੰਟ ਸਿੰਘ, ਹਰਬੰਸ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਤੇ ਪਿੰਡ ਵਾਸੀ ਹਾਜਰ ਸਨ।





