ਦੱਸਿਆ ਕਿ ਨੋਜਵਾਨਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਅਤੇ ਖੇਡਾਂ ਲਈ ਪ੍ਰੇਰਿਤ ਕਰਨ ਅਤੇ ਉਹਨਾਂ ਨੂੰ ਖੇਡ ਮੈਦਾਨ ਨਾਲ ਜੋੜਨ ਦੇ ਉਦੇਸ਼ ਨਾਲ ਇਹ ਟੂਰਨਾਮੈਂਟ ਕਾਰਜ ਵਿਰਕ ਕੈਨੇਡਾ, ਹਰਪ੍ਰੀਤ ਯੂ ਐੱਸ ਏ, ਰਵਿੰਦਰ ਵਰਮਾ , ਮਨੋਜ ਵਰਮਾ ਕੈਨੇਡਾ , ਪ੍ਰਿਤਪਾਲ ਸਿੰਘ ਇਟਲੀ ਅਤੇ ਐਨਆਰਆਈ ਭਰਾਵਾ ਤੇ ਪੱਤਰਕਾਰ ਪਰਦੀਪ ਸਿੰਘ ਵਿੱਕੀ, ਸਰਪੰਚ ਜਗਵਿੰਦਰ ਸਿੰਘ ਮਣਕੂ, ਮੈਂਬਰ ਪੰਚਾਇਤ ਜਸਬੀਰ ਸਿੰਘ ਸਾਬੀ , ਨੰਬਰਦਾਰ ਸੁਖਦੇਵ ਸਿੰਘ,ਹਰਸ਼ਦੀਪ ਸਿੰਘ, ਰਵਿੰਦਰ ਕੁਮਾਰ ਚੇਅਰਮੈਨ ਹਰਿਕ੍ਰਿਸ਼ਨ ਸਕੂਲ, ਅਵਤਾਰ ਸਿੰਘ ਭੰਗੂ , ਗੁਰਭੇਜ ਸਿੰਘ, ਅਤੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਇਲਾਕੇ ਦੀਆਂ ਕੁੱਲ 32 ਟੀਮਾਂ ਹਿੱਸਾ ਲੈਣਗੀਆ। ਪਹਿਲਾ ਸਥਾਨ ਹਾਸਿਲ ਕਰਨ ਵਾਲੀ ਟੀਮ ਨੂੰ 31000 ਰੁਪਏ ਅਤੇ ਕੱਪ ਤੇ ਦੂਸਰਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 21000 ਰੁਪਏ ਅਤੇ ਕੱਪ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾ ਵਲੋ ਸਮੂਹ ਇਲਾਕਾ ਨਿਵਾਸੀਆ ਨੂੰ ਹੁੰਮ ਹਮਾ ਕੇ ਪਹੁੰਚਣ ਅਤੇ ਟੂਰਨਾਮੈਂਟ ਦੀ ਰੌਣਕ ਵਧਾਉਣ ਲਈ ਖੁੱਲਾ ਸੱਦਾ ਹੈ।Spread the love -24 ਜੁਲਾਈ ਨੂੰ ਬੋਸ਼ੀਆ ਇੰਡੀਆ ਵੱਲੋਂ ਦਿੱਲੀ ਵਿਖੇ ਹੋਵੇਗੀ ਵੇਲੇਡਿਕਸ਼ਨ ਸਰਮਨੀ – ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ ਕਰਨਗੇ ਟੀਮ ਦੀ ਅਗਵਾਈ…
Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

