ਇਸ ਮੌਕੇ ਤੇ ਪ੍ਰਧਾਨ ਡਾਕਟਰ ਪ੍ਰਮੋਦ ਕੁਮਾਰ ਨੇ ਸੰਸਥਾਨ ਦੇ ਸਕੱਤਰ ਨਰੇਸ਼ ਭਾਰਤੀ ਨੂੰ ਵਰਕਰ ਕਲੱਬ ਵਿੱਚ 25 ਸਾਲ ਦਾ ਸੇਵਾ ਕਾਲ ਪੂਰਾ ਕਰਨ ਤੇ ਵਧਾਈ ਦਿੱਤੀ ਤੇ ਇਸ ਸਾਲ ਦੀ ਸਲਾਨਾ ਕ੍ਰਿਕਟ ਪ੍ਰਤੀਯੋਗਤਾ ਤੇ ਹੋਰ ਪ੍ਰਤੀਯੋਗਤਾਵਾਂ ਵਿੱਚ ਨਰੇਸ਼ ਭਾਰਤੀ ਵੱਲੋਂ ਨਿਭਾਈ ਗਈ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੌਰਾਨ ਸੱਭਿਆਚਾਰਕ ਸਕੱਤਰ ਅਵਤਾਰ ਸਿੰਘ ਤੇ ਹਰਪ੍ਰੀਤ ਸਿੰਘ ਖੇਡ ਸਕੱਤਰ, ਅਸ਼ਵਨੀ ਕੁਮਾਰ ਲਾਇਬਰੇਰੀ ਸਕੱਤਰ ਨੇ ਸਾਰੇ ਹੀ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਜਿੱਤਣ ਵਾਲੀ ਟੀਮ ਤੇ ਸੁਦੇਸ਼ ਸ਼ਰਮਾ ਨੂੰ ਸੈਂਕੜਾ ਮਾਰਨ ਤੇ ਨਗਦ ਪੁਰਸਕਾਰ ਦੇ ਨਾਲ ਨਾਲ ਮੈਨ ਆਫ ਦਾ ਮੈਚ ਪੁਰਸਕਾਰ ਨਾਲ ਨਿਵਾਜਿਆ ਸਕੱਤਰ ਨਰੇਸ਼ ਭਾਰਤੀ ਨੇ ਸਾਰੇ ਹੀ ਖੇਡ ਪ੍ਰੇਮੀਆਂ ਤੇ ਇਸ ਪ੍ਰਤੀਯੋਗਤਾ ਨੂੰ ਆਪਣੇ ਜੀਵਨ ਦੇ 25 ਸਾਲ ਦੇ ਰੂਪ ਵਿੱਚ ਮਨਾਉਣ ਲਈ ਸਾਰਿਆਂ ਦਾ ਹੀ ਧੰਨਵਾਦ ਕੀਤਾ ।Spread the loveਅੰਮ੍ਰਿਤਸਰ 4 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ) ਖੇਡ ਵਿਭਾਗ ਪੰਜਾਬ ਵੱਲੋ ਸਾਲ 2026-2027 ਦੇ ਸ਼ੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਜ (ਡੇ-ਸਕਾਲਰ) ਵਿੱਚ ਅੰਡਰ-14, 17 ਅਤੇ 19 ਸਾਲ ਦੇ ਹੋਣਹਾਰ ਖਿਡਾਰੀਆਂ…
Spread the love ਰਾਮੇਆਣਾ 2 ਅਪ੍ਰੈਲ ( ਮਾਸਟਰ ਸਰਬਜੀਤ ਸਿੰਘ ਮਲਹੋਤਰਾ ) ਰਗਬੀ ਐਸੋਸੀਏਸ਼ਨ ਬਠਿੰਡਾ ਦੇ ਜਨਰਲ ਸੈਕਟਰੀ ਜਸ਼ਨਦੀਪ ਸਿੰਘ ਨਾਲ ਗੱਲ ਕਰਦੇ ਹੋਏ, ਉਹਨਾਂ ਨੇ ਦੱਸਿਆ ਕਿ ਰਗਬੀ ਖੇਡ ਨੂੰ…