ਮੀਰੀ ਪੀਰੀ ਖਾਲਸਾ ਕਾਲਜੀਏਟ ਸੀ.ਸੈ.ਸਕੂਲ ਭਦੌੜ ਐਨ.ਐਸ.ਐਸ. ਕੈਂਪ ਦਾ ਛੇਵਾਂ ਦਿਨ

Spread the love

ਭਦੌੜ, 31 ਮਾਰਚ (ਬਲਵਿੰਦਰ ਆਜ਼ਾਦ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਹੀ ਸੰਸਥਾ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਸਕੱਤਰ ਵਿਦਿਆ ਇੰਜਿ. ਸ. ਸੁਖਮਿੰਦਰ ਸਿੰਘ ਦੀ ਅਗਵਾਈ ਵਿਚ ਸਿਰਮੌਰ ਸੰਸਥਾ ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀ. ਸੈ. ਸਕੂਲ ਭਦੌੜ ਵਿਖੇ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਡਾਇਰੈਕਟਰ ਸ੍ਰੀ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੱਤ ਰੋਜ਼ਾ ਐਨ ਐਸ ਐਸ ਕੈਂਪ ਦੇ ਛੇਵੇ ਦਿਨ ਦੀ ਸ਼ੁਰੂਆਤ ਕੀਤੀ। ਜਿਸ ਵਿਚ ਪ੍ਰੋਗਰਾਮ ਅਫ਼ਸਰ ਸੁਖਪਾਲ ਸਿੰਘ ਨੇ ਦੱਸਿਆਂ ਕਿ ਕੈਂਪ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਕੀਤੀ ਗਈ। ਪਹਿਲੇ ਸੈਸਨ ਵਿਚ ਵਲੰਟੀਅਰਜ ਦੇ ਨਸ਼ਿਆਂ ਦੀ ਜਾਗਰੂਰਤਾਂ ਪ੍ਰਤੀ ਸਲੋਗਨ ਮੁਕਾਬਲੇ ਕਰਵਾਏ ਗਏ, ਇਸ ਸੈਸ਼ਨ ਦੌਰਾਨ ਪ੍ਰੋ. ਜਸਪ੍ਰੀਤ ਸਿੰਘ ਨੇ ਵਲੰਟੀਅਰਜ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਲਈਜਾਣਕਾਰੀ ਭਰਪੂਰ ਲੈਕਚਰ ਦਿੱਤਾ ਗਿਆ। ਜਿਸ ਵਿਚ ਉਹਨਾਂ ਨੇ ਨਸ਼ਿਆਂ ਵਰਗੀ ਭੈੜੀ ਬੀਮਾਰੀ ਤੋਂ ਬਚਣ ਲਈ ਕਿਹਾ ਅਤੇ ਨਸ਼ੇ ਸਾਡੇ ਆਪਣੇ ਜੀਵਨ ਨੂੰ ਤਾਂ ਨਸ਼ਟ ਕਰਦੇ ਹੀ ਹਨ ਨਾਲ ਹੀ ਸਾਰੇ ਪਰਿਵਾਰ ਨੂੰ ਵੀ ਬਰਬਾਦੀ ਦੇ ਰਾਹ ਉਪਰ ਧੱਕ ਦਿੰਦੇ ਹਨ। ਇਸ ਲਈ ਨੌਜੁਵਾਨ ਪੀੜੀ ਨੂੰ ਨਸ਼ਿਆ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ। ਦੂਜੇ ਸੈਸਨ ਵਿਚ ਵਲੰਟੀਅਰਜ਼ ਨੇ ਮਨੋਰੰਜਨ ਕੀਤਾ ਜਿਸ ਵਿਚ ਵਲੰਟੀਅਰਜ਼ ਦੀਆਂ ਟੀਮਾਂ ਬਣਾ ਕੇ ਕ੍ਰਿਕਟ ਖੇਡੀ ਗਈ ਨਾਲ ਹੀ ਲੜਕੀਆਂ ਨੇ ਬੈਡਮਿੰਟਨ ਖੇਡ ਕੇ ਬਹੁਤ ਅਨੰਦ ਮਹਿਸੂਸ ਕੀਤਾ ਇਸ ਮੌਕੇ ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਹਰਦੀਪ ਕੌਰ

  • Related Posts

    ਭਾਰਤ ਦੇ 4 ਬੋਸ਼ੀਆ ਖਿਡਾਰੀ ਇਜ਼ਿਪਟ ਦੇਸ਼ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੇ

    Spread the love

    Spread the love -24 ਜੁਲਾਈ ਨੂੰ ਬੋਸ਼ੀਆ ਇੰਡੀਆ ਵੱਲੋਂ ਦਿੱਲੀ ਵਿਖੇ ਹੋਵੇਗੀ ਵੇਲੇਡਿਕਸ਼ਨ ਸਰਮਨੀ – ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ ਕਰਨਗੇ ਟੀਮ ਦੀ ਅਗਵਾਈ…

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    Leave a Reply

    Your email address will not be published. Required fields are marked *