ਕਮਲਾ ਨਹਿਰੂ ਪ੍ਰਾਇਮਰੀ ਸਕੂਲ ਵਿੱਚ ਅੰਤਰ ਸਦਨ ਕ੍ਰਿਕਟ ਫਾਈਨਲ ਮੈਚ ਹਿਮਾਲਿਆ ਸਦਨ ਨੇ ਜਿੱਤਿਆ 

Spread the love

 ਫਗਵਾੜਾ, 17 ਦਸੰਬਰ (ਪ੍ਰੀਤ ਕੌਰ ਪ੍ਰੀਤੀ) ਅੰਤਰ ਸਦਨ ਕ੍ਰਿਕਟ ਫਾਈਨਲ ਮੈ ਮਿਤੀ 19-12-24  ਨੂੰ ਕਮਲਾ ਨਹਿਰੂ ਪ੍ਰਾਇਮਰੀ ਸਕੂਲ ਦੇ ਖੇਡ ਮੈਦਾਨ ਵਿੱਚ ਫਾਈਨਲ ਕ੍ਰਿਕਟ ਮੈਚ ਹਿਮਾਲਿਆ ਸਦਨ ਅਤੇ ਸ਼ਿਵਾਲਿਕ ਸਦਨ ਵਿਚਕਾਰ ਖੇਡਿਆ ਗਿਆ।  ਹਿਮਾਲਿਆ ਸਦਨ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ।  ਸ਼ਿਵਾਲਿਕ ਸਦਨ ਦੀ ਟੀਮ ਨੇ ਹਿਮਾਲਿਆ ਸਦਨ ਨੂੰ ਜਿੱਤ ਲਈ 35 ਦੌੜਾਂ ਦਾ ਟੀਚਾ ਦਿੱਤਾ।  ਸ਼ਿਵਾਲਿਕ ਸਦਨ ਨੇ 8 ਓਵਰਾਂ ਵਿੱਚ 34 ਦੌੜਾਂ ਬਣਾਈਆਂ ਸਨ।  ਹਿਮਾਲਿਆ ਸਦਨ ਨੇ ਇਹ ਮੈਚ 5 ਓਵਰਾਂ ਵਿੱਚ ਹੀ ਜਿੱਤ ਲਿਆ।  ਮਾਣਯੋਗ ਮੁੱਖ ਅਧਿਆਪਕਾ ਸ਼੍ਰੀ ਮਤੀ ਜਯੋਤੀ ਭਾਰਦਵਾਜ ਜੀ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਅਤੇ ਉਪ ਜੇਤੂ ਟੀਮ ਦੀ ਹੌਸਲਾ ਅਫਜਾਈ ਕੀਤੀ।

  • Related Posts

    ਭਾਰਤ ਦੇ 4 ਬੋਸ਼ੀਆ ਖਿਡਾਰੀ ਇਜ਼ਿਪਟ ਦੇਸ਼ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੇ

    Spread the love

    Spread the love -24 ਜੁਲਾਈ ਨੂੰ ਬੋਸ਼ੀਆ ਇੰਡੀਆ ਵੱਲੋਂ ਦਿੱਲੀ ਵਿਖੇ ਹੋਵੇਗੀ ਵੇਲੇਡਿਕਸ਼ਨ ਸਰਮਨੀ – ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ ਕਰਨਗੇ ਟੀਮ ਦੀ ਅਗਵਾਈ…

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    Leave a Reply

    Your email address will not be published. Required fields are marked *