ਦੱਸਿਆ ਕਿ ਨੋਜਵਾਨਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਅਤੇ ਖੇਡਾਂ ਲਈ ਪ੍ਰੇਰਿਤ ਕਰਨ ਅਤੇ ਉਹਨਾਂ ਨੂੰ ਖੇਡ ਮੈਦਾਨ ਨਾਲ ਜੋੜਨ ਦੇ ਉਦੇਸ਼ ਨਾਲ ਇਹ ਟੂਰਨਾਮੈਂਟ ਕਾਰਜ ਵਿਰਕ ਕੈਨੇਡਾ, ਹਰਪ੍ਰੀਤ ਯੂ ਐੱਸ ਏ, ਰਵਿੰਦਰ ਵਰਮਾ , ਮਨੋਜ ਵਰਮਾ ਕੈਨੇਡਾ , ਪ੍ਰਿਤਪਾਲ ਸਿੰਘ ਇਟਲੀ ਅਤੇ ਐਨਆਰਆਈ ਭਰਾਵਾ ਤੇ ਪੱਤਰਕਾਰ ਪਰਦੀਪ ਸਿੰਘ ਵਿੱਕੀ, ਸਰਪੰਚ ਜਗਵਿੰਦਰ ਸਿੰਘ ਮਣਕੂ, ਮੈਂਬਰ ਪੰਚਾਇਤ ਜਸਬੀਰ ਸਿੰਘ ਸਾਬੀ , ਨੰਬਰਦਾਰ ਸੁਖਦੇਵ ਸਿੰਘ,ਹਰਸ਼ਦੀਪ ਸਿੰਘ, ਰਵਿੰਦਰ ਕੁਮਾਰ ਚੇਅਰਮੈਨ ਹਰਿਕ੍ਰਿਸ਼ਨ ਸਕੂਲ, ਅਵਤਾਰ ਸਿੰਘ ਭੰਗੂ , ਗੁਰਭੇਜ ਸਿੰਘ, ਅਤੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਇਲਾਕੇ ਦੀਆਂ ਕੁੱਲ 32 ਟੀਮਾਂ ਹਿੱਸਾ ਲੈਣਗੀਆ। ਪਹਿਲਾ ਸਥਾਨ ਹਾਸਿਲ ਕਰਨ ਵਾਲੀ ਟੀਮ ਨੂੰ 31000 ਰੁਪਏ ਅਤੇ ਕੱਪ ਤੇ ਦੂਸਰਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 21000 ਰੁਪਏ ਅਤੇ ਕੱਪ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾ ਵਲੋ ਸਮੂਹ ਇਲਾਕਾ ਨਿਵਾਸੀਆ ਨੂੰ ਹੁੰਮ ਹਮਾ ਕੇ ਪਹੁੰਚਣ ਅਤੇ ਟੂਰਨਾਮੈਂਟ ਦੀ ਰੌਣਕ ਵਧਾਉਣ ਲਈ ਖੁੱਲਾ ਸੱਦਾ ਹੈ।Spread the loveਅੰਮ੍ਰਿਤਸਰ 4 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ) ਖੇਡ ਵਿਭਾਗ ਪੰਜਾਬ ਵੱਲੋ ਸਾਲ 2026-2027 ਦੇ ਸ਼ੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਜ (ਡੇ-ਸਕਾਲਰ) ਵਿੱਚ ਅੰਡਰ-14, 17 ਅਤੇ 19 ਸਾਲ ਦੇ ਹੋਣਹਾਰ ਖਿਡਾਰੀਆਂ…
Spread the love ਰਾਮੇਆਣਾ 2 ਅਪ੍ਰੈਲ ( ਮਾਸਟਰ ਸਰਬਜੀਤ ਸਿੰਘ ਮਲਹੋਤਰਾ ) ਰਗਬੀ ਐਸੋਸੀਏਸ਼ਨ ਬਠਿੰਡਾ ਦੇ ਜਨਰਲ ਸੈਕਟਰੀ ਜਸ਼ਨਦੀਪ ਸਿੰਘ ਨਾਲ ਗੱਲ ਕਰਦੇ ਹੋਏ, ਉਹਨਾਂ ਨੇ ਦੱਸਿਆ ਕਿ ਰਗਬੀ ਖੇਡ ਨੂੰ…

