ਇਸ ਮੌਕੇ ਤੇ ਪ੍ਰਧਾਨ ਡਾਕਟਰ ਪ੍ਰਮੋਦ ਕੁਮਾਰ ਨੇ ਸੰਸਥਾਨ ਦੇ ਸਕੱਤਰ ਨਰੇਸ਼ ਭਾਰਤੀ ਨੂੰ ਵਰਕਰ ਕਲੱਬ ਵਿੱਚ 25 ਸਾਲ ਦਾ ਸੇਵਾ ਕਾਲ ਪੂਰਾ ਕਰਨ ਤੇ ਵਧਾਈ ਦਿੱਤੀ ਤੇ ਇਸ ਸਾਲ ਦੀ ਸਲਾਨਾ ਕ੍ਰਿਕਟ ਪ੍ਰਤੀਯੋਗਤਾ ਤੇ ਹੋਰ ਪ੍ਰਤੀਯੋਗਤਾਵਾਂ ਵਿੱਚ ਨਰੇਸ਼ ਭਾਰਤੀ ਵੱਲੋਂ ਨਿਭਾਈ ਗਈ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੌਰਾਨ ਸੱਭਿਆਚਾਰਕ ਸਕੱਤਰ ਅਵਤਾਰ ਸਿੰਘ ਤੇ ਹਰਪ੍ਰੀਤ ਸਿੰਘ ਖੇਡ ਸਕੱਤਰ, ਅਸ਼ਵਨੀ ਕੁਮਾਰ ਲਾਇਬਰੇਰੀ ਸਕੱਤਰ ਨੇ ਸਾਰੇ ਹੀ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਜਿੱਤਣ ਵਾਲੀ ਟੀਮ ਤੇ ਸੁਦੇਸ਼ ਸ਼ਰਮਾ ਨੂੰ ਸੈਂਕੜਾ ਮਾਰਨ ਤੇ ਨਗਦ ਪੁਰਸਕਾਰ ਦੇ ਨਾਲ ਨਾਲ ਮੈਨ ਆਫ ਦਾ ਮੈਚ ਪੁਰਸਕਾਰ ਨਾਲ ਨਿਵਾਜਿਆ ਸਕੱਤਰ ਨਰੇਸ਼ ਭਾਰਤੀ ਨੇ ਸਾਰੇ ਹੀ ਖੇਡ ਪ੍ਰੇਮੀਆਂ ਤੇ ਇਸ ਪ੍ਰਤੀਯੋਗਤਾ ਨੂੰ ਆਪਣੇ ਜੀਵਨ ਦੇ 25 ਸਾਲ ਦੇ ਰੂਪ ਵਿੱਚ ਮਨਾਉਣ ਲਈ ਸਾਰਿਆਂ ਦਾ ਹੀ ਧੰਨਵਾਦ ਕੀਤਾ ।Spread the love ਕਾਹਨਪੁਰ ਖੂਹੀ 3 ਅਕਤੂਬਰ (ਜਗਤਾਰ ਜੱਗੀ ) ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ,ਜਿਸ ਵਿੱਚ ਸਮਾਜ ਸੇਵੀ ਅਤੇ ਟਰਾਂਸਪੋਰਟਰ ਦੀਪਕ ਰਾਣਾ…
Spread the love ਨੂਰਪੁਰ ਬੇਦੀ ਦਲਜੀਤ ਚਨੋਲੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

