ਬੇਸਿਕ ਕੰਪਿਊਟਰ ਅਤੇ ਵੈੱਬ ਡਿਜ਼ਾਇਨਿੰਗ ਕੋਰਸ ਦਾ ਨਵਾਂ ਬੈਚ ਸ਼ੁਰੂ

Spread the love

ਅੰਮ੍ਰਿਤਸਰ 10 ਜੂਨ (ਮਨਜੀਤ ਸਿੰਘ ਸ਼ੇਰਗਿੱਲ ) ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ। ਇਸ ਕੋਰਸ ਦਾ ਨਵਾ ਬੈਚ ਸ਼ੁਰੂ ਹੋ ਰਿਹਾ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ। ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸਾ ਦੇ ਮੁਕਾਬਲੇ ਬਹੁਤ ਘੱਟ ਫੀਸਾਂ ਤੇ ਚਲਾਇਆ ਜਾਂਦਾ ਹੈ। ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰੀ ਸਮੇਂ ਵਿਚ ਆ ਕੇ ਮੇਲ ਮਿਲਾਪ ਕਰ ਸਕਦੇ ਹਨ ਜਾਂ ਦਫਤਰ ਨਾਲ ਫੋਨ ਨੰਬਰ 6284432143 ਤੇ ਸੰਪਰਕ ਕਰ ਸਕਦੇ ਹਨ।

  • Related Posts

    ਆਈ ਸੀ ਐੱਸ ਸੀ ਚੱਲਕੇਰੇ ਵਿਖੇ ਏ ਆਈ (AI ) ਅਤੇ ਆਈ ਓ ਟੀ ਦੀ ਟ੍ਰੇਨਿੰਗ ਨੇ ਤਕਨੀਕੀ ਗਿਆਨ ਵਿੱਚ ਕੀਤਾ ਵਾਧਾ

    Spread the love

    Spread the love ਜੈਤੋ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ ):=ਚੱਲਕੇਰੇ, ਕਰਨਾਟਕ: ਆਰਟੀਫ਼ਿਸ਼ਲ ਇੰਟੈਲੀਜੈਂਸ (AI) ਅਤੇ ਇੰਟਰਨੈੱਟ ਆਫ਼ ਥਿੰਗਜ਼ (IoT) ਵਿਸ਼ੇ ਉੱਤੇ ਇੱਕ ਵਿਸਤ੍ਰਿਤ ਟ੍ਰੇਨਿੰਗ ਪ੍ਰੋਗਰਾਮ ਭਾਰਤੀ ਵਿਗਿਆਨ ਸੰਸਥਾਨ (IISc), ਚੱਲਕੇਰੇ…

    650 ਕਰੋੜ ਰੁਪਏ ਦਾ ਸਿੰਚਾਈ ਪ੍ਰੋਜੈਕਟ ਨੂਰਪੁਰਬੇਦੀ ਦੇ ਇਤਿਹਾਸ ਦਾ ਸੁਨਹਿਰੀ ਅਧਿਆਏ ਸਾਬਤ ਹੋਵੇਗਾ : ਬਰਿੰਦਰ ਕੁਮਾਰ ਗੋਇਲ

    Spread the love

    Spread the love ਨੂਰਪੁਰਬੇਦੀ: ਦਲਜੀਤ ਚਨੌਲੀ = ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨੂਰਪੁਰਬੇਦੀ ਖੇਤਰ ਦੇ ਕਿਸਾਨਾਂ ਲਈ 650 ਕਰੋੜ ਰੁਪਏ ਦਾ ਸਿੰਚਾਈ ਪ੍ਰੋਜੈਕਟ ਨੂਰਪੁਰਬੇਦੀ ਦੇ…

    Leave a Reply

    Your email address will not be published. Required fields are marked *